October 16, 2026, 4:11 am
----------- Advertisement -----------
HomeNewsEntertainmentਵਿਰਾਟ ਕੋਹਲੀ ਦੇ ਹੋਟਲ ਰੂਮ ਦਾ ਵੀਡੀਓ ਲੀਕ ਹੋਣ 'ਤੇ ਭੜਕੀ ਉਰਵਸ਼ੀ...

ਵਿਰਾਟ ਕੋਹਲੀ ਦੇ ਹੋਟਲ ਰੂਮ ਦਾ ਵੀਡੀਓ ਲੀਕ ਹੋਣ ‘ਤੇ ਭੜਕੀ ਉਰਵਸ਼ੀ ਰੌਤੇਲਾ,ਕਿਹਾ- ਜੇਕਰ ਕਿਸੇ ਕੁੜੀ …

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਉਰਵਸ਼ੀ ਰੌਤੇਲਾ ਇਕ ਵਾਰ ਫਿਰ ਸੁਰਖੀਆਂ ‘ਚ ਹੈ ਪਰ ਇਸ ਵਾਰ ਉਹ ਕ੍ਰਿਕਟਰ ਰਿਸ਼ਭ ਪੰਤ ਕਾਰਨ ਨਹੀਂ ਸਗੋਂ ਵਿਰਾਟ ਕੋਹਲੀ ਕਾਰਨ ਚਰਚਾ ‘ਚ ਆਈ ਹੈ। ਹਾਲ ਹੀ ‘ਚ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਦੇ ਹੋਟਲ ਦੇ ਕਮਰੇ ਦਾ ਵੀਡੀਓ ਲੀਕ ਹੋਇਆ ਸੀ। ਇਸ ਦੇ ਨਾਲ ਹੀ ਵਿਰਾਟ ਨੇ ਖੁਦ ਵੀ ਵਾਇਰਲ ਵੀਡੀਓ ਪੋਸਟ ਕਰਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਬਾਲੀਵੁੱਡ ਅਭਿਨੇਤਰੀ ਉਰਵਸ਼ੀ ਰੌਤੇਲਾ ਇਕ ਵਾਰ ਫਿਰ ਸੁਰਖੀਆਂ ‘ਚ ਹੈ ਪਰ ਇਸ ਵਾਰ ਉਹ ਕ੍ਰਿਕਟਰ ਰਿਸ਼ਭ ਪੰਤ ਕਾਰਨ ਨਹੀਂ ਸਗੋਂ ਵਿਰਾਟ ਕੋਹਲੀ ਕਾਰਨ ਚਰਚਾ ‘ਚ ਆਈ ਹੈ। ਹਾਲ ਹੀ ‘ਚ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਦੇ ਹੋਟਲ ਦੇ ਕਮਰੇ ਦਾ ਵੀਡੀਓ ਲੀਕ ਹੋਇਆ ਸੀ।

ਇਸ ਦੇ ਨਾਲ ਹੀ ਵਿਰਾਟ ਨੇ ਖੁਦ ਵੀ ਵਾਇਰਲ ਵੀਡੀਓ ਪੋਸਟ ਕਰਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਅਦਾਕਾਰਾ ਉਰਵਸ਼ੀ ਰੌਤੇਲਾ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਇੰਸਟਾ ਸਟੋਰੀ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, “ਕਲਪਨਾ ਕਰੋ, ਜੇਕਰ ਇਹੀ ਗੱਲ ਕਿਸੇ ਕੁੜੀ ਨਾਲ ਹੁੰਦੀ ਤਾਂ ਕੀ ਹੁੰਦਾ? ਇਹ ਬਹੁਤ ਬੇਸ਼ਰਮੀ ਅਤੇ ਮਾੜੀ ਗੱਲ ਹੈ।” ਹਿੰਦੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਰਿਤਿਕ ਰੌਸ਼ਨ ਨੇ ਵੀ ਵਿਰਾਟ ਕੋਹਲੀ ਦੇ ਕਮਰੇ ਤੋਂ ਲੀਕ ਹੋਏ ਵੀਡੀਓ ‘ਤੇ ਟਿੱਪਣੀ ਕਰਦੇ ਹੋਏ ਵਿਰਾਟ ਦਾ ਸਮਰਥਨ ਕੀਤਾ ਹੈ।

ਰਿਤਿਕ ਨੇ ਆਪਣੀ ਟਿੱਪਣੀ ‘ਚ ਕਿਹਾ, “ਲਾਹਨਤ ਹੈ ਉਸ ਵਿਅਕਤੀ ਨੂੰ ਲੱਭ ਕੇ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ।” ਇਸ ਦੇ ਨਾਲ ਹੀ ਰਿਤਿਕ ਨੇ ਕਿਹਾ, “ਹੋਟਲ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।” ਵਿਰਾਟ ਕੋਹਲੀ ਦੇ ਨਿੱਜੀ ਕਮਰੇ ਤੋਂ ਲੀਕ ਹੋਈ ਵੀਡੀਓ ‘ਚ ਕਮਰੇ ਦੇ ਅੰਦਰ ਦੀਆਂ ਸਾਰੀਆਂ ਚੀਜ਼ਾਂ ਜਿਵੇਂ ਵਿਰਾਟ ਦੀਆਂ ਟੋਪੀਆਂ, ਜੁੱਤੀਆਂ ਦੇ ਸਾਰੇ ਜੋੜੇ ਅਤੇ ਐਨਕਾਂ ਸਮੇਤ ਹੋਰ ਚੀਜ਼ਾਂ ਵੀ ਦਿਖਾਈ ਦੇ ਰਹੀਆਂ ਹਨ। ਇਸ ਵੀਡੀਓ ਦੇ ਲੀਕ ਹੋਣ ਤੋਂ ਬਾਅਦ ਹੀ ਵਿਰਾਟ ਕੋਹਲੀ ਨੇ ਆਪਣੀ ਨਾਰਾਜ਼ਗੀ ਜਤਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...