September 6, 2026, 2:09 am
----------- Advertisement -----------
HomeNewsEntertainmentਸ਼ੂਟਿੰਗ ਦੌਰਾਨ ਗੰਭੀਰ ਜ਼ਖ਼ਮੀ ਹੋਈ ਉਰਵਸ਼ੀ ਰੌਤੇਲਾ; ਹੈਦਰਾਬਾਦ ਦੇ ਹਸਪਤਾਲ 'ਚ ਚੱਲ...

ਸ਼ੂਟਿੰਗ ਦੌਰਾਨ ਗੰਭੀਰ ਜ਼ਖ਼ਮੀ ਹੋਈ ਉਰਵਸ਼ੀ ਰੌਤੇਲਾ; ਹੈਦਰਾਬਾਦ ਦੇ ਹਸਪਤਾਲ ‘ਚ ਚੱਲ ਰਿਹਾ ਇਲਾਜ

Published on

----------- Advertisement -----------

ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਹੈਦਰਾਬਾਦ ਵਿੱਚ ਇੱਕ ਫਿਲਮ ਦੀ ਸ਼ੂਟਿੰਗ ਦੌਰਾਨ ਗੰਭੀਰ ਸੱਟ ਲੱਗ ਗਈ ਹੈ। ਉਸ ਦੇ ਹੱਥ ਵਿਚ ਗੰਭੀਰ ਫਰੈਕਚਰ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਮੀਡੀਆ ਰਿਪੋਰਟਾਂ ਮੁਤਾਬਕ ਉਰਵਸ਼ੀ ਰੌਤੇਲਾ ਹੈਦਰਾਬਾਦ ‘ਚ ਨੰਦਾਮੁਰੀ ਬਾਲਕ੍ਰਿਸ਼ਨ ਦੀ ਆਉਣ ਵਾਲੀ ਤੇਲਗੂ ਫਿਲਮ ‘ਐਨਬੀਕੇ 109’ ਦੀ ਸ਼ੂਟਿੰਗ ਕਰ ਰਹੀ ਸੀ। ਇਸ ਫਿਲਮ ਦੇ ਐਕਸ਼ਨ ਸੀਨ ਦੀ ਸ਼ੂਟਿੰਗ ਦੌਰਾਨ ਉਸ ਨੂੰ ਗੰਭੀਰ ਸੱਟ ਲੱਗ ਗਈ। ਅਦਾਕਾਰਾ ਦੀ ਟੀਮ ਵੱਲੋਂ ਦੱਸਿਆ ਗਿਆ ਹੈ ਕਿ ਇਸ ਸਮੇਂ ਉਹ ਸੱਟ ਕਾਰਨ ਕਾਫੀ ਚਿੰਤਤ ਹੈ। ਫਿਲਹਾਲ ਉਹ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਪੂਰੀ ਤਰ੍ਹਾਂ ਠੀਕ ਹੁੰਦੇ ਹੀ ਉਹ ਦੁਬਾਰਾ ਸ਼ੂਟਿੰਗ ਸ਼ੁਰੂ ਕਰੇਗੀ।
ਦੱਸ ਦਈਏ ਕਿ ਇਸ ਫਿਲਮ ਵਿੱਚ ਬੌਬੀ ਦਿਓਲ, ਪ੍ਰਕਾਸ਼ ਰਾਜ ਅਤੇ ਦੁਲਕਰ ਸਲਮਾਨ ਵੀ ਹਨ। ਜਦੋਂ ਕਿ ਨੰਦਾਮੁਰੀ ਬਾਲਕ੍ਰਿਸ਼ਨ ਮੁੱਖ ਭੂਮਿਕਾ ਵਿੱਚ ਹਨ। ਇਸ ਫਿਲਮ ਨੂੰ ਬੌਬੀ ਕੋਲੀ ਡਾਇਰੈਕਟ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...