September 6, 2026, 5:22 pm
----------- Advertisement -----------
HomeNewsEntertainmentਉਰਵਸ਼ੀ ਰੌਤੇਲਾ ਨੇ Plane ਤੋਂ ਸ਼ੇਅਰ ਕੀਤੀ ਤਸਵੀਰ , ਤਾਂ ਯੂਜ਼ਰਸ ਨੇ...

ਉਰਵਸ਼ੀ ਰੌਤੇਲਾ ਨੇ Plane ਤੋਂ ਸ਼ੇਅਰ ਕੀਤੀ ਤਸਵੀਰ , ਤਾਂ ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਬਾਲੀਵੁੱਡ ਦੀਆਂ ਗਲੈਮਰਸ ਅਭਿਨੇਤਰੀਆਂ ‘ਚੋਂ ਇਕ ਉਰਵਸ਼ੀ ਰੌਤੇਲਾ ਅਕਸਰ ਸੁਰਖੀਆਂ ‘ਚ ਰਹਿੰਦੀ ਹੈ। ਕਦੇ ਕ੍ਰਿਕਟਰ ਰਿਸ਼ਭ ਪੰਤ ਨਾਲ ਤਾਂ ਕਦੇ ਆਪਣੇ ਲੁੱਕ ਨਾਲ। ਹਾਲ ਹੀ ‘ਚ ਉਰਵਸ਼ੀ ਰੌਤੇਲਾ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦੱਸ ਦੇਈਏ ਕਿ ਇਨ੍ਹਾਂ ਤਸਵੀਰਾਂ ‘ਚ ਉਰਵਸ਼ੀ ਨੇ ਵਾਈਟ ਕਲਰ ਦੀ ਸ਼ਾਰਟ ਬਾਡੀਕੋਨ ਡਰੈੱਸ ਪਾਈ ਹੋਈ ਹੈ। ਇਸ ਤਸਵੀਰ ‘ਚ ਉਰਵਸ਼ੀ ਸਵੀਮਿੰਗ ਪੂਲ ਦੇ ਕੋਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਉਰਵਸ਼ੀ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਹੋਰ ਤਸਵੀਰ ਸ਼ੇਅਰ ਕੀਤੀ ਸੀ, ਜਿਸ ‘ਚ ਉਰਵਸ਼ੀ ਪੈਰਿਸ ਫੈਸ਼ਨ ਵੀਕ ‘ਚ ਸ਼ਾਮਲ ਹੋਣ ਲਈ ਨਿਕਲਦੀ ਨਜ਼ਰ ਆ ਰਹੀ ਸੀ। ਇਸ ਤਸਵੀਰ ‘ਚ ਉਹ ਫਲਾਈਟ ਦੇ ਅੰਦਰ ਬੈਠੀ ਨਜ਼ਰ ਆ ਰਹੀ ਹੈ।

ਦੂਜੇ ਪਾਸੇ ਅਦਾਕਾਰਾ ਨੇ ਇਸ ਫੋਟੋ ‘ਚ ਸਫੇਦ ਰੰਗ ਦੀ ਹੌਟ ਆਫ ਸ਼ੋਲਡਰ ਬਾਡੀਕੋਨ ਡਰੈੱਸ ਪਾਈ ਹੋਈ ਹੈ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਤਸਵੀਰ ‘ਤੇ ਯੂਜ਼ਰਸ ਕਾਫੀ ਕਮੈਂਟ ਵੀ ਕਰ ਰਹੇ ਹਨ। ਕੁਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਕਿਹਾ- ਕੀ ਤੁਸੀਂ ਮੋਦੀ ਜੀ ਨਾਲ ਮੁਕਾਬਲਾ ਕਰ ਰਹੇ ਹੋ? ਤੁਸੀਂ ਟੂਰ ‘ਤੇ ਹੀ ਰਹੋ। ਉਰਵਸ਼ੀ ਰੌਤੇਲਾ ਵਿਸ਼ਾਖਾਪਟਨਮ ‘ਚ ਆਯੋਜਿਤ ਵਾਲਟੇਅਰ ਵੀਰਿਆ ਮੈਗਾ ਮਾਸ ਪਾਰਟੀ ‘ਚ ਪਹੁੰਚੀ। ਉਰਵਸ਼ੀ ਰੌਤੇਲਾ ਦੇ ਸਟੇਜ ‘ਤੇ ਚੜ੍ਹਦੇ ਹੀ ਭੀੜ ਨੇ ਰਿਸ਼ਭ ਪੰਤ-ਰਿਸ਼ਭ ਪੰਤ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਇਸ ਦੀ ਵੀਡੀਓ ਅਦਾਕਾਰਾ ਨੇ ਖੁਦ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਵੀ ਕਾਫੀ ਕਮੈਂਟ ਕਰ ਰਹੇ ਹਨ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਅਦਾਕਾਰਾ ਨੇ ਲਿਖਿਆ- ਇਹ ਪਿਆਰ ਹੈ ਜੋ ਮੈਨੂੰ ਅੱਗੇ ਲੈ ਕੇ ਜਾਂਦਾ ਹੈ। ਉਰਵਸ਼ੀ ਹਾਲ ਹੀ ‘ਚ ਫਿਲਮ ‘ਵਾਲਟੇਅਰ ਵੀਰਿਆ’ ‘ਚ ਨਜ਼ਰ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...