November 19, 2026, 7:43 am
----------- Advertisement -----------
HomeNewsEntertainmentਥਾਈ ਹਾਈ ਸਲਿਟ ਗਾਊਨ 'ਚ ਬੇਹੱਦ ਖੂਬਸੂਰਤ ਨਜ਼ਰ ਆਈ ਉਰਵਸ਼ੀ ਰੌਤੇਲਾ,ਦੇਖੋ ਵਾਇਰਲ...

ਥਾਈ ਹਾਈ ਸਲਿਟ ਗਾਊਨ ‘ਚ ਬੇਹੱਦ ਖੂਬਸੂਰਤ ਨਜ਼ਰ ਆਈ ਉਰਵਸ਼ੀ ਰੌਤੇਲਾ,ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

Urvashi Rautela Photos: ਬਾਲੀਵੁੱਡ ਅਭਿਨੇਤਰੀ ਉਰਵਸ਼ੀ ਰੌਤੇਲਾ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ, ਇਨ੍ਹਾਂ ਫੋਟੋਆਂ ਨਾਲ ਲਿਖਿਆ ਕੈਪਸ਼ਨ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਉਰਵਸ਼ੀ ਔਟੇਲਾ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਸ ਦਾ ਸ਼ਾਨਦਾਰ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਰਵਸ਼ੀ ਰੌਤੇਲਾ ਬਹੁਤ ਹੀ ਗਲੈਮਰਸ ਲੱਗ ਰਹੀ ਹੈ ਕਿਉਂਕਿ ਉਹ ਜਾਮਨੀ ਰੰਗ ਦੇ ਥਾਈ ਹਾਈ ਸਲਿਟ ਗਾਊਨ ਵਿੱਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਾਜ਼ਾ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਰਵਸ਼ੀ ਰੌਤੇਲਾ ਨੇ ਬਹੁਤ ਖੂਬਸੂਰਤ ਕੈਪਸ਼ਨ ਵੀ ਲਿਖਿਆ ਹੈ।

ਉਸਨੇ ਲਿਖਿਆ- Main khwabon ki shahzadi,Main hoon har dil pe chhayi ਉਰਵਸ਼ੀ ਰੌਤੇਲਾ ਆਪਣੇ ਗਲੈਮਰਸ ਅੰਦਾਜ਼ ਕਾਰਨ ਕਾਫੀ ਲਾਈਮਲਾਈਟ ‘ਚ ਰਹਿੰਦੀ ਹੈ। ਅਦਾਕਾਰਾ ਭਾਵੇਂ ਹੀ ਫਿਲਮਾਂ ‘ਚ ਘੱਟ ਨਜ਼ਰ ਆਵੇ ਪਰ ਉਹ ਮਾਡਲਿੰਗ ਦੀ ਦੁਨੀਆ ‘ਚ ਕਾਫੀ ਸਰਗਰਮ ਹੈ। ਉਰਵਸ਼ੀ ਰੌਤੇਲੀ ਦੀ ਫੈਨ ਫਾਲੋਇੰਗ ਦੇਸ਼ ‘ਚ ਹੀ ਨਹੀਂ ਵਿਦੇਸ਼ਾਂ ‘ਚ ਵੀ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕ ਹਨ। ਉਰਵਸ਼ੀ ਰੌਤੇਲਾ ਆਪਣੇ ਫੈਸ਼ਨ ਸੈਂਸ ਲਈ ਵੀ ਜਾਣੀ ਜਾਂਦੀ ਹੈ। ਉਸ ਦਾ ਹਰ ਕੰਮ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਉਰਵਸ਼ੀ ਰੌਤੇਲਾ ਇਨ੍ਹੀਂ ਦਿਨੀਂ ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨਾਲ ਆਪਣੀ ਬਿਆਨਬਾਜ਼ੀ ਨੂੰ ਲੈ ਕੇ ਚਰਚਾ ‘ਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...