October 13, 2026, 8:51 am
----------- Advertisement -----------
HomeNewsEntertainmentਇਸ ਆਊਟਫਿਟ ਕਾਰਨ ਬੁਰੀ ਤਰ੍ਹਾਂ ਟ੍ਰੋਲ ਹੋਈ ਉਰਵਸ਼ੀ ਰੌਤੇਲਾ, ਯੂਜ਼ਰਸ ਨੇ ਕੀਤੇ...

ਇਸ ਆਊਟਫਿਟ ਕਾਰਨ ਬੁਰੀ ਤਰ੍ਹਾਂ ਟ੍ਰੋਲ ਹੋਈ ਉਰਵਸ਼ੀ ਰੌਤੇਲਾ, ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਨਵੀਂ ਦਿੱਲੀ: ਉਰਵਸ਼ੀ ਰੌਤੇਲਾ ਨੂੰ ਅੱਜਕਲ ਇੰਡਸਟਰੀ ਦੀ ਸਭ ਤੋਂ ਸਟਾਈਲਿਸ਼ ਅਭਿਨੇਤਰੀਆਂ ਵਿੱਚੋਂ ਇੱਕ ਕਿਹਾ ਜਾਂਦਾ ਹੈ। ਉਰਵਸ਼ੀ ਆਪਣੀਆਂ ਫਿਲਮਾਂ ਤੋਂ ਜ਼ਿਆਦਾ ਆਪਣੇ ਲੁੱਕ ਅਤੇ ਡਰੈਸਿੰਗ ਸੈਂਸ ਕਾਰਨ ਸੁਰਖੀਆਂ ‘ਚ ਰਹੀ ਹੈ। ਉਰਵਸ਼ੀ ਕਦੇ ਵੀ ਆਪਣੇ ਕੱਪੜਿਆਂ ‘ਤੇ ਪ੍ਰਯੋਗ ਕਰਨ ਤੋਂ ਪਿੱਛੇ ਨਹੀਂ ਹਟੀ। ਹਾਲਾਂਕਿ ਇਸ ਵਾਰ ਉਸ ਨੇ ਫੈਸ਼ਨ ਦੀ ਦੁਨੀਆ ‘ਚ ਕੁਝ ਅਜਿਹਾ ਪਾਇਆ ਹੈ ਕਿ ਆਮ ਲੋਕ ਉਸ ਦਾ ਲੁੱਕ ਦੇਖ ਕੇ ਹੈਰਾਨ ਰਹਿ ਗਏ। ਉਰਵਸ਼ੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿਣ ਲੱਗੀ ਹੈ। ਇਸ ਦੌਰਾਨ ਹੁਣ ਉਸ ਨੇ ਹਾਲ ਹੀ ‘ਚ ਆਪਣੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ।

ਇਸ ਵਾਰ ਸਭ ਦੀਆਂ ਨਜ਼ਰਾਂ ਅਭਿਨੇਤਰੀ ਦੀ ਸਟਾਈਲਿਸ਼ ਜੀਨਸ ‘ਤੇ ਹਨ। ਇਨ੍ਹਾਂ ਤਸਵੀਰਾਂ ‘ਚ ਉਰਵਸ਼ੀ ਨੇ ਗੁਲਾਬੀ-ਸਿਲਵਰ ਸ਼ੀਮਰੀ ਟਾਪ ਅਤੇ ਨੀਲੇ ਡੈਨਿਮ ਦੀ ਰਿਪਡ ਜੀਨਸ ਪਾਈ ਹੋਈ ਹੈ। ਉਸਨੇ ਖੁੱਲੇ ਹੇਅਰਸਟਾਈਲ ਅਤੇ ਗਲੋਸੀ ਗੁਲਾਬੀ ਮੇਕਅਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਕਈ ਲੋਕਾਂ ਨੂੰ ਉਸ ਦਾ ਇਹ ਪਹਿਰਾਵਾ ਪਸੰਦ ਨਹੀਂ ਆਉਂਦਾ। ਉਨ੍ਹਾਂ ਨੂੰ ਟ੍ਰੋਲ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, ‘ਕਪੜਾ ਹੇਠਾਂ ਤੋਂ ਫੱਟਿਆ ਹੋਇਆ ਹੈ।’ ਇਸ ਤੋਂ ਇਲਾਵਾ ਇਕ ਹੋਰ ਯੂਜ਼ਰ ਨੇ ਕਿਹਾ ਹੈ ਕਿ ‘ਮੈਡਮ ਜੀ ਸਮਾਂ ਕੱਢ ਕੇ ਜੀਨਸ ਸਿਲਾਈ ਕਰਵਾ ਲੈਂਦੇ।’ ਇਸ ਲਈ ਇਕ ਹੋਰ ਯੂਜ਼ਰ ਦਾ ਮੰਨਣਾ ਹੈ ਕਿ ‘ਸ਼ਾਇਦ ਉਰਵਸ਼ੀ ਰੌਤੇਲਾ ਇਹ ਜੀਨਸ ਪਹਿਨਣ ਤੋਂ ਪਹਿਲਾਂ ਇਹ ਭੁੱਲ ਗਈ ਸੀ, ਉਸ ਦੀ ਪੈਂਟ ਗਲਤ ਜਗ੍ਹਾ ਤੋਂ ਫਟੀ ਹੋਈ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...