April 17, 2026, 1:19 pm
----------- Advertisement -----------
HomeNewsEntertainmentਅਦਾਕਾਰ ਵਰੁਣ ਧਵਨ ਦੇ ਡਰਾਈਵਰ ਦੀ ਸ਼ੂਟਿੰਗ ਦੌਰਾਨ ਦਿਲ ਦਾ ਦੌਰਾ ਪੈਣ...

ਅਦਾਕਾਰ ਵਰੁਣ ਧਵਨ ਦੇ ਡਰਾਈਵਰ ਦੀ ਸ਼ੂਟਿੰਗ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

Published on

----------- Advertisement -----------

ਵਰੁਣ ਧਵਨ ਦੇ ਡਰਾਈਵਰ ਮਨੋਜ ਸਾਹੂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਹ ਅਦਾਕਾਰ ਦੇ ਨਾਲ ਮਹਿਬੂਬ ਸਟੂਡੀਓ ਜਾ ਰਹੇ ਸਨ, ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਹ ਘਟਨਾ ਬੀਤੇ ਦਿਨ ਹੈ, ਵਰੁਣ ਧਵਨ ਨੂੰ ਇਸ ਗੱਲ ਦਾ ਜ਼ਰਾ ਵੀ ਯਕੀਨ ਨਹੀਂ ਸੀ ਕਿ ਜਿਸ ਮਨੋਜ ਸਾਹੂ ਨੇ ਬਾਂਦਰਾ ਸਥਿਤ ਮਹਿਬੂਬ ਸਟੂਡੀਓ ‘ਚ ਛੱਡਿਆ ਹੈ ਸ਼ਾਮ ਨੂੰ ਉਸ ਦੇ ਨਾਲ ਜਾਣਾ ਵੀ ਨਸੀਬ ਨਹੀਂ ਹੋਵੇਗਾ । ਦਰਅਸਲ ਮੰਗਲਵਾਰ ਨੂੰ ਵਰੁਣ ਧਵਨ ਨੂੰ ਮਨੋਜ ਨੇ ਸ਼ੂਟਿੰਗ ਦੇ ਲਈ ਛੱਡਿਆ ਸੀ । ਸ਼ਾਮ ਨੂੰ ਸ਼ੂਟਿੰਗ ਖਤਮ ਹੋਣ ਤੋਂ ਬਾਅਦ ਵਰੁਣ ਆਪਣੇ ਡਰਾਈਵਰ ਦਾ ਇੰਤਜ਼ਾਰ ਕਰ ਰਿਹਾ ਸੀ ।

ਇਸੇ ਦੌਰਾਨ ਉਨ੍ਹਾਂ ਦੇ ਡਰਾਈਵਰ ਨੂੰ ਦਿਲ ਦਾ ਦੌਰਾ ਪੈ ਗਿਆ । ਜਿਸ ਤੋਂ ਬਾਅਦ ਉਹ ਆਪਣੀ ਟੀਮ ਦੇ ਨਾਲ ਡਰਾਈਵਰ ਨੂੰ ਲੈ ਕੇ ਲੀਲਾਵਤੀ ਹਸਤਪਾਲ ਪਹੁੰਚੇ। ਜਿੱਥੇ ਮਨੋਜ ਸਾਹੂ ਨੇ ਅੰਤਿਮ ਸਾਹ ਲਏ । ਦੱਸਿਆ ਜਾ ਰਿਹਾ ਹੈ ਕਿ ਮਨੋਜ ਸਾਹੂ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ । ਮਨੋਜ ਸਾਹੂ ਇਸ ਤੋਂ ਪਹਿਲਾ ਵਰੁਣ ਦੇ ਪਿਤਾ ਡੇਵਿਡ ਧਵਨ ਦਾ ਡਰਾਈਵਰ ਸੀ । ਉਹ ਪਿਛਲੇ ਕਈ ਸਾਲਾਂ ਤੋਂ ਵਰੁਣ ਦੇ ਪਰਿਵਾਰ ਦੇ ਨਾਲ ਜੁੜਿਆ ਹੋਇਆ ਸੀ ।ਵਰੁਣ ਧਵਨ ਨੇ ਹਾਲ ਹੀ ਵਿੱਚ ਰਾਜ ਮਹਿਤਾ ਦੁਆਰਾ ਨਿਰਦੇਸ਼ਿਤ ਜੁਗ ਜੁਗ ਜੀਓ ਦੇ ਰੂਸੀ ਸ਼ੈਡਿਊਲ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਰੋਮਾਂਟਿਕ ਡਰਾਮਾ ਫਿਲਮ ‘ਚ ਵਰੁਣ ਧਵਨ ਅਤੇ ਕਿਆਰਾ ਅਡਵਾਨੀ ਮੁੱਖ ਭੂਮਿਕਾਵਾਂ ਨਿਭਾਅ ਰਹੇ ਹਨ। ਵਰੁਣ ਧਵਨ ਨੂੰ ਆਖਰੀ ਵਾਰ ਵੱਡੇ ਪਰਦੇ ‘ਤੇ ਸਾਰਾ ਅਲੀ ਖਾਨ ਦੇ ਨਾਲ ‘ਕੁਲੀ ਨੰਬਰ 1’ ‘ਚ ਦੇਖਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait)...