June 19, 2026, 6:10 pm
----------- Advertisement -----------
HomeNewsEntertainmentਜਲਦ ਹੀ ਦੋਵੇ ਇਕੱਠੇ ਨਜ਼ਰ ਆਉਣਗੇ ਪੰਜਾਬੀ ਗਾਇਕ ਐਮੀ ਵਿਰਕ ਵਿੱਕੀ ਕੌਸ਼ਲ

ਜਲਦ ਹੀ ਦੋਵੇ ਇਕੱਠੇ ਨਜ਼ਰ ਆਉਣਗੇ ਪੰਜਾਬੀ ਗਾਇਕ ਐਮੀ ਵਿਰਕ ਵਿੱਕੀ ਕੌਸ਼ਲ

Published on

----------- Advertisement -----------

ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਨੇ ਹਾਲ ਹੀ ‘ਚ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ’ਚ ਐਮੀ ਵਿਰਕ ਮਸ਼ਹੂਰ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਨਾਲ ਨਜ਼ਰ ਆ ਰਹੇ ਹਨ। ਐਮੀ ਵਿਰਕ ਨੇ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ‘ਬਲੈੱਸਡ ਐਂਡ ਪਿਓਰ ਸੌਲ ਵਿੱਕੀ ਕੌਸ਼ਲ ਭਾਅ ਜੀ। ਬਹੁਤ ਚੰਗਾ ਲੱਗਾ ਮਿਲ ਕੇ। ਸਵਾਦ ਆਊਗਾ ਫ਼ਿਲਮ ਦੇ ਸੈੱਟ ’ਤੇ।

ਵਾਹਿਗੁਰੂ ਕਿਰਪਾ ਕਰਨ।ਇਸ ਤਸਵੀਰ ਨੂੰ ਵਿੱਕੀ ਕੌਸ਼ਲ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ’ਚ ਸਾਂਝਾ ਕੀਤਾ ਹੈ। ਵਿੱਕੀ ਨੇ ਤਸਵੀਰ ਨਾਲ ਲਿਖਿਆ, ‘ਬਹੁਤ ਸਾਰਾ ਪਿਆਰ ਵੀਰੇ। ਖੱਪ ਪਾਉਣੀ ਪੂਰੀ।’ ਇਸ ਤਸਵੀਰ ਤੋਂ ਜਾਹਿਰ ਹੈ ਕਿ ਦੋਵੇਂ ਬਹੁਤ ਜਲਦ ਕਿਸੇ ਫ਼ਿਲਮ ’ਚ ਇਕੱਠੇ ਨਜ਼ਰ ਆਉਣ ਵਾਲੇ ਹਨ। ਪਰ ਹਾਲੇ ਇਸ ਫਿਲਮ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...