September 9, 2026, 9:39 pm
----------- Advertisement -----------
HomeNewsEntertainmentਵਿੱਕੀ ਕੌਸ਼ਲ-ਕੈਟਰੀਨਾ ਕੈਫ ਨੇ ਵਿਆਹ ਤੋਂ ਬਾਅਦ ਧੂਮ-ਧਾਮ ਨਾਲ ਮਨਾਈ ਪਹਿਲੀ ਲੋਹੜੀ,...

ਵਿੱਕੀ ਕੌਸ਼ਲ-ਕੈਟਰੀਨਾ ਕੈਫ ਨੇ ਵਿਆਹ ਤੋਂ ਬਾਅਦ ਧੂਮ-ਧਾਮ ਨਾਲ ਮਨਾਈ ਪਹਿਲੀ ਲੋਹੜੀ, ਵੇਖੋ ਤਸਵੀਰਾਂ

Published on

----------- Advertisement -----------

ਬਾਲੀਵੁੱਡ ਫਿਲਮ ਸਟਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਕੈਟਰੀਨਾ ਕੈਫ ਨੇ ਵਿਆਹ ਤੋਂ ਬਾਅਦ ਪਹਿਲੀ ਲੋਹੜੀ ਬਹੁਤ ਧੂਮਧਾਮ ਨਾਲ ਮਨਾਈ। ਅਦਾਕਾਰਾ ਨੇ ਇਸ ਗੱਲ ਦੀ ਝਲਕ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ‘ਤੇ ਦਿੱਤੀ ਹੈ। ਵਿਆਹ ਤੋਂ ਬਾਅਦ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ ਇਹ ਪਹਿਲੀ ਲੋਹੜੀ ਸੀ। ਜਿਸ ਨੂੰ ਅਦਾਕਾਰਾ ਨੇ ਲਾਲ ਸੂਟ ਪਾ ਕੇ ਸੈਲੀਬ੍ਰੇਟ ਕੀਤਾ।

ਇਨ੍ਹਾਂ ਤਸਵੀਰਾਂ ‘ਚ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਲੋਹੜੀ ਦਾ ਆਨੰਦ ਲੈਂਦੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।ਇਨ੍ਹਾਂ ਤਸਵੀਰਾਂ ‘ਚ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਅੱਗ ਸੇਕ ਰਹੇ ਹਨ। ਦੱਸ ਦਈਏ ਕਿ ਦੋਵੇਂ ਇਨੀਂ ਦਿਨੀਂ ਮੱਧ ਪ੍ਰਦੇਸ਼ ‘ਚ ਹਨ ਅਤੇ ਉੱਥੇ ਖੂਬ ਇਨਜੁਆਏ ਕਰ ਰਹੇ ਹਨ । ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਵਿਆਹ ਬੀਤੇ ਸਾਲ ਦਸੰਬਰ ‘ਚ ਹੋਇਆ ਸੀ ।

ਜਿਸ ਤੋਂ ਬਾਅਦ ਇਹ ਜੋੜੀ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰ ਰਹੀ ਹੈ । ਵਿੱਕੀ ਕੌਸ਼ਲ ਦੇ ਪਰਿਵਾਰ ਦਾ ਸਬੰਧ ਪੰਜਾਬ ਦੇ ਹੁਸ਼ਿਆਰਪੁਰ ਦੇ ਨਾਲ ਹੈ । ਉਸ ਦੇ ਪਿਤਾ ਪਿੰਡ ਮਿਰਜ਼ਾਪੁਰ ਦੇ ਰਹਿਣ ਵਾਲੇ ਹਨ । ਵਿਆਹ ਤੋਂ ਬਾਅਦ ਕੈਟਰੀਨਾ ਕੈਫ ਵੀ ਪੰਜਾਬੀਆਂ ਵਾਲੀਆਂ ਸਾਰੀਆਂ ਰਸਮਾਂ ਅਤੇ ਰੀਤੀ ਰਿਵਾਜ਼ ਨਿਭਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਪਹਿਲਾਂ ਉਸ ਨੇ ਚੌਕੇ ਚੜਨ ਦੇ ਮੌਕੇ ਸੂਜੀ ਦਾ ਹਲਵਾ ਵੀ ਬਣਾਇਆ ਸੀ ਅਤੇ ਜਿਸ ਦੀ ਤਾਰੀਫ ਵਿੱਕੀ ਨੇ ਕੀਤੀ ਸੀ ।

ਵਿੱਕੀ ਕੌਸ਼ਲ ਦੇ ਵਿਆਹ ‘ਚ ਕੁਝ ਚੋਣਵੀਆਂ ਬਾਲੀਵੁੱਡ ਹਸਤੀਆਂ ਹੀ ਸ਼ਾਮਿਲ ਹੋਈਆਂ ਸਨ । ਵਿਆਹ ਤੋਂ ਬਾਅਦ ਦੋਵਾਂ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...