October 24, 2026, 8:52 am
----------- Advertisement -----------
HomeNewsEntertainmentਵਿਆਹ ਦੌਰਾਨ ਆਪਣੀਆਂ ਭੈਣਾਂ 'ਤੇ ਕਿਉਂ ਭੜਕ ਗਈ ਸੀ ਕੈਟਰੀਨਾ ਕੈਫ, ਖ਼ੁਦ...

ਵਿਆਹ ਦੌਰਾਨ ਆਪਣੀਆਂ ਭੈਣਾਂ ‘ਤੇ ਕਿਉਂ ਭੜਕ ਗਈ ਸੀ ਕੈਟਰੀਨਾ ਕੈਫ, ਖ਼ੁਦ ਵਿੱਕੀ ਕੌਸ਼ਲ ਨੇ ਖੁਲਾਸਾ

Published on

----------- Advertisement -----------

ਨਵੀਂ ਦਿੱਲੀ: ਬਾਲੀਵੁੱਡ ਇੰਡਸਟਰੀ ਦੀ ਸਭ ਤੋਂ ਪਸੰਦੀਦਾ ਜੋੜੀ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਹਾਲ ਹੀ ਵਿੱਚ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ। ਇਸ ਜੋੜੇ ਨੇ 9 ਦਸੰਬਰ 2021 ਨੂੰ ਰਾਜਸਥਾਨ ਦੇ ਬਰਵਾਡਾ ਵਿੱਚ 700 ਸਾਲ ਪੁਰਾਣੇ ਸਿਕਸ ਸੈਂਸ ਫੋਰਟ ਹੋਟਲ ਵਿੱਚ ਸ਼ਾਹੀ ਅੰਦਾਜ਼ ਵਿੱਚ ਵਿਆਹ ਕੀਤਾ ਸੀ। ਇਸ ਜੋੜੇ ਨੇ ਆਪਣੇ ਵਿਆਹ ਨੂੰ ਬਹੁਤ ਹੀ ਗੁਪਤ ਰੱਖਿਆ ਸੀ। ਜਦੋਂ ਤੋਂ ਇਸ ਜੋੜੇ ਦਾ ਵਿਆਹ ਹੋਇਆ ਹੈ, ਉਦੋਂ ਤੋਂ ਇਹ ਜੋੜਾ ਆਪਣੇ ਵਿਆਹ ਨੂੰ ਲੈ ਕੇ ਲਗਾਤਾਰ ਇੱਕ ਨਵਾਂ ਖੁਲਾਸਾ ਕਰਦਾ ਨਜ਼ਰ ਆ ਰਿਹਾ ਹੈ। ਇਸ ਵਾਰ ਵੀ ਕੁਝ ਅਜਿਹਾ ਹੀ ਹੋਇਆ। ਹਾਲ ਹੀ ‘ਚ ਵਿੱਕੀ ਕੌਸ਼ਲ ਫਿਲਮ ‘ਗੋਵਿੰਦਾ ਨਾਮ ਮੇਰਾ’ ‘ਚ ਨਜ਼ਰ ਆਏ ਹਨ। ਹਾਲ ਹੀ ‘ਚ ਉਹ ਆਪਣੀ ਫਿਲਮ ਦੇ ਪ੍ਰਮੋਸ਼ਨ ਲਈ ਕਪਿਲ ਸ਼ਰਮਾ ਦੇ ਸ਼ੋਅ ‘ਚ ਪਹੁੰਚੇ ਸਨ। ਜਿੱਥੇ ਉਸ ਨੇ ਆਪਣੇ ਵਿਆਹ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ ਦਾ ਖੁਲਾਸਾ ਵੀ ਕੀਤਾ। ਇਨ੍ਹਾਂ ‘ਚੋਂ ਇਕ ਕਹਾਣੀ ‘ਜੁੱਤੀ ਲਕਾਉਣ ਦੀ ਜੋ ਉਸ ਨੇ ਪੂਰੇ ਸਾਲ ਬਾਅਦ ਸਾਂਝੀ ਕੀਤੀ ਸੀ।

ਅਭਿਨੇਤਾ ਨੇ ਕਿਹਾ ਕਿ ਮੇਰੇ ਵਿਆਹ ਵਿੱਚ ਉਨ੍ਹਾਂ ਨੇ ਜੁੱਤੀ ਚੋਰੀ ਕਰਨ ਲਈ ਮੋਟੀ ਰਕਮ ਮੰਗੀ ਸੀ, ਪਰ ਉਨ੍ਹਾਂ ਨੇ ਕੋਈ ਪੈਸਾ ਨਹੀਂ ਦਿੱਤਾ। ਸ਼ੋਅ ਵਿੱਚ ਕਪਿਲ ਸ਼ਰਮਾ ਨੇ ਵਿੱਕੀ ਕੌਸ਼ਲ ਨੂੰ ਪੁੱਛਿਆ ਕਿ ਕੈਟਰੀਨਾ ਦੀਆਂ ਛੇ ਭੈਣਾਂ ਹਨ। ਅਜਿਹੇ ‘ਚ ਜੁੱਤੀ ਚੋਰੀ ਕਰਨ ਦੀ ਰਸਮ ਦੌਰਾਨ ਤੁਸੀਂ ਜ਼ਰੂਰ ਲੁੱਟ ਗਏ ਹੋਣੇ । ਬਾਅਦ ਵਿੱਚ ਜਦੋਂ ਅਦਾਕਾਰ ਮੰਡਪ ਵਿੱਚ ਜਾ ਰਿਹਾ ਸੀ ਤਾਂ ਕੈਟਰੀਨਾ ਦੇ ਭਰਾ ਨੇ ਕਿਹਾ ਤੈਨੂੰ ਜੁੱਤੀ ਨਹੀਂ ਲੈਣ ਦਿਆਂਗੇ। ਮੈਂ ਕਿਹਾ ਕਿ ਤੁਸੀਂ ਜੋ ਚਾਹੁੰਦੇ ਹੋ ਲੈ ਲਓ ਅਤੇ ਕੈਟਰੀਨਾ ਦੀਆਂ ਭੈਣਾਂ ਨੇ ਮੇਰੀ ਜੁੱਤੀ ਕਿਤੇ ਲੁਕਾ ਦਿੱਤੀ । ਵਿੱਕੀ ਨੇ ਅੱਗੇ ਕਿਹਾ ਕਿ ਜਦੋਂ ਸਾਡੇ ਫੇਰੇ ਖਤਮ ਹੋ ਗਏ ਤਾ , ਕੈਟਰੀਨਾ ਸੂਰਜ ਡੁੱਬਣ ਤੋਂ ਪਹਿਲਾਂ ਕੁਝ ਤਸਵੀਰਾਂ ਕਲਿੱਕ ਕਰਵਾਉਣਾ ਚਾਹੁੰਦੀ ਸੀ। ਸੂਰਜ ਡੁੱਬ ਰਿਹਾ ਸੀ ਅਤੇ ਮੇਰੇ ਕੋਲ ਮੇਰੇ ਜੁੱਤੇ ਨਹੀਂ ਸਨ. ਉਸ ਸਮੇਂ ਕੈਟਰੀਨਾ ਨੇ ਸਾਰਿਆਂ ਨੂੰ ਝਿੜਕਿਆ, ਕਿਹਾ- ਉਸ ਦੀ ਜੁੱਤੀ ਕਿੱਥੇ ਹੈ? ਅਜਿਹੇ ‘ਚ ਕੈਟਰੀਨਾ ਨੇ ਆਪਣੀਆਂ ਭੈਣਾਂ ਨੂੰ ਜੁੱਤੇ ਲਿਆਉਣ ਲਈ ਕਿਹਾ। ਕੈਟਰੀਨਾ ਦੀਆਂ ਭੈਣਾਂ ਜੁੱਤੀ ਵਾਪਸ ਕਰਨ ਤੋਂ ਪਹਿਲਾਂ ਮੇਰੇ ਤੋਂ ਪੈਸੇ ਲੈਣਾ ਚਾਹੁੰਦੀਆਂ ਸਨ, ਪਰ ਉਨ੍ਹਾਂ ਨੇ ਕਿਹਾ ਕਿ ਮੈਨੂੰ ਪੈਸਿਆਂ ਬਾਰੇ ਨਹੀਂ ਪਤਾ ਪਰ ਜੁੱਤੀ ਲੈ ਕੇ ਆਓ। ਅੱਗੇ ਉਹਨਾਂ ਨੇ ਦੱਸਿਆ ਕਿ ਜੁੱਤੀ ਉਹਨਾਂ ਨੂੰ ਮੁਫ਼ਤ ‘ਚ ਮਿਲ ਗਈ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...