July 23, 2026, 11:45 pm
----------- Advertisement -----------
HomeNewsEntertainmentਪੀਲੀ ਸਾੜ੍ਹੀ 'ਚ ਵਿਦਿਆ ਬਾਲਨ ਦੀਆ ਦਿਲਕਸ਼ ਤਸਵੀਰਾਂ ਦੇਖ ਫੈਨਜ਼ ਹੋਏ ਦੀਵਾਨੇ

ਪੀਲੀ ਸਾੜ੍ਹੀ ‘ਚ ਵਿਦਿਆ ਬਾਲਨ ਦੀਆ ਦਿਲਕਸ਼ ਤਸਵੀਰਾਂ ਦੇਖ ਫੈਨਜ਼ ਹੋਏ ਦੀਵਾਨੇ

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਵਿਦਿਆ ਬਾਲਨ ਵੀ ਆਪਣੀ ਦਮਦਾਰ ਅਦਾਕਾਰੀ ਅਤੇ ਬੋਲਚਾਲ ਦੇ ਅੰਦਾਜ਼ ਲਈ ਕਾਫੀ ਮਸ਼ਹੂਰ ਹੈ। ਉਹ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਕਰੋੜਾਂ ਦਰਸ਼ਕਾਂ ਦਾ ਦਿਲ ਜਿੱਤ ਚੁੱਕੀ ਹੈ। ਇਸ ਤੋਂ ਇਲਾਵਾ ਵਿਦਿਆ ਨੇ ਆਪਣੇ ਸਟਾਈਲਿਸ਼ ਅੰਦਾਜ਼ ਨਾਲ ਲੋਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਵਿਦਿਆ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਅਪਡੇਟ ਕਰਦੀ ਰਹਿੰਦੀ ਹੈ। ਵਿਦਿਆ ਨੇ ਇਕ ਵਾਰ ਫਿਰ ਆਪਣੇ ਲੇਟੈਸਟ ਫੋਟੋਸ਼ੂਟ ਦੀ ਝਲਕ ਦਿਖਾਈ ਹੈ।

ਹਾਲ ਹੀ ‘ਚ ਅਭਿਨੇਤਰੀ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਪੀਲੇ ਰੰਗ ਦੀ ਸਾੜ੍ਹੀ ਪਹਿਨ ‘ਚ ਖੂਬਸੂਰਤ ਨਜ਼ਰ ਆ ਰਹੀ ਹੈ। ਉਸ ਦੀ ਮੁਸਕਰਾਹਟ ‘ਤੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਵਿਦਿਆ ਨੇ ਇੱਕ ਵਾਰ ਫਿਰ ਲੋਕਾਂ ਦਾ ਦਿਲ ਚੁਰਾ ਲਿਆ ਹੈ। ਹੁਣ ਵਿਦਿਆ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦਾ ਜ਼ਬਰਦਸਤ ਰਿਸਪਾਂਸ ਮਿਲ ਰਿਹਾ ਹੈ। ਇੰਸਟਾਗ੍ਰਾਮ ‘ਤੇ ਉਹਨਾਂ ਦੇ ਲੱਖਾਂ ਪ੍ਰਸ਼ੰਸਕ ਹਨ, ਜੋ ਇਨ੍ਹਾਂ ਤਸਵੀਰਾਂ ‘ਤੇ ਖੁੱਲ੍ਹ ਕੇ ਪਿਆਰ ਦੇ ਰਹੇ ਹਨ ਅਤੇ ਟਿੱਪਣੀਆਂ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...