July 28, 2026, 10:51 pm
----------- Advertisement -----------
HomeNewsEntertainmentਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ 'ਵਿਕਰਮ ਵੇਧਾ', ਜਾਣੋ...

ਬਾਕਸ ਆਫਿਸ ‘ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ ‘ਵਿਕਰਮ ਵੇਧਾ’, ਜਾਣੋ ਚੌਥੇ ਦਿਨ ਦੀ ਕਮਾਈ

Published on

----------- Advertisement -----------

ਰਿਤਿਕ ਰੋਸ਼ਨ ਅਤੇ ਸੈਫ ਅਲੀ ਖਾਨ ਦੀ ਫਿਲਮ ਵਿਕਰਮ ਵੇਧਾ ਸ਼ੁੱਕਰਵਾਰ ਨੂੰ ਰਿਲੀਜ਼ ਹੋਈ। ਇਹ ਫਿਲਮ ਬਾਕਸ ਆਫਿਸ ‘ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ। ਫਿਲਮ ਪਹਿਲੇ ਦਿਨ ਤੋਂ ਕੋਈ ਖਾਸ ਕਾਰੋਬਾਰ ਨਹੀਂ ਕਰ ਸਕੀ। ਵੀਕੈਂਡ ‘ਤੇ ਚੰਗੀ ਕਮਾਈ ਕਰਨ ਤੋਂ ਬਾਅਦ ਸੋਮਵਾਰ ਨੂੰ ਵਿਕਰਮ ਵੇਧਾ ਦਾ ਕਲੈਕਸ਼ਨ 45 ਫੀਸਦੀ ਡਿੱਗ ਗਿਆ। ਫਿਲਮ ਕਮਾਈ ਕਰਨ ਲਈ ਸੰਘਰਸ਼ ਕਰ ਰਹੀ ਹੈ। ਫਿਲਮ ਦਰਸ਼ਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ। ਇਸ ਦੇ ਨਾਲ ਹੀ ਸਾਊਥ ਦੀਆਂ ਫਿਲਮਾਂ ਕਮਾਲ ਦਿਖਾ ਰਹੀਆਂ ਹਨ। ਫਿਲਮ ਦਾ ਚੌਥੇ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। ਫਿਲਮ ਨੇ ਦੁਨੀਆ ਭਰ ‘ਚ ਕਰੀਬ 65 ਕਰੋੜ ਦਾ ਕਾਰੋਬਾਰ ਕੀਤਾ ਹੈ ਅਤੇ ਜਲਦ ਹੀ 100 ਕਰੋੜ ਦੇ ਕਲੱਬ ‘ਚ ਐਂਟਰੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਬਾਕਸ ਆਫਿਸ ਇੰਡੀਆ ਦੀ ਰਿਪੋਰਟ ਮੁਤਾਬਕ ਵਿਕਰਮ ਵੇਧਾ ਨੇ ਚੌਥੇ ਦਿਨ ਕਰੀਬ 5.50 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਨੇ ਪਹਿਲੇ ਦਿਨ 10.58 ਕਰੋੜ, ਦੂਜੇ ਦਿਨ 12.51 ਕਰੋੜ, ਤੀਜੇ ਦਿਨ 13.85 ਕਰੋੜ ਦਾ ਕਾਰੋਬਾਰ ਕੀਤਾ ਹੈ। ਜਿਸ ਤੋਂ ਬਾਅਦ ਕੁਲ ਕੁਲੈਕਸ਼ਨ 40 ਕਰੋੜ ਦੇ ਕਰੀਬ ਹੋ ਜਾਵੇਗੀ। ਵਿਕਰਮ ਵੇਧਾ ਦੀ ਗੱਲ ਕਰੀਏ ਤਾਂ ਇਹ ਉਸੇ ਨਾਮ ਨਾਲ ਤਮਿਲ ਫਿਲਮ ਦਾ ਹਿੰਦੀ ਰੀਮੇਕ ਹੈ। ਇਸ ਫਿਲਮ ‘ਚ ਆਰ ਮਾਧਵਨ ਅਤੇ ਵਿਜੇ ਸੇਤੂਪਤੀ ਮੁੱਖ ਭੂਮਿਕਾਵਾਂ ‘ਚ ਨਜ਼ਰ ਆਏ ਸਨ। ਲੋਕ ਅਜੇ ਵੀ OTT ਪਲੇਟਫਾਰਮ ‘ਤੇ ਵਿਕਰਮ ਵੇਧਾ ਦੇ ਤਮਿਲ ਸੰਸਕਰਣ ਨੂੰ ਦੇਖ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...