July 2, 2026, 7:34 pm
----------- Advertisement -----------
HomeNewsEntertainmentਵਿਕਰਾਂਤ ਮੈਸੀ ਦੀ ਪਤਨੀ ਸ਼ੀਤਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਨਵਜੰਮੇ ਬੇਟੇ...

ਵਿਕਰਾਂਤ ਮੈਸੀ ਦੀ ਪਤਨੀ ਸ਼ੀਤਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਨਵਜੰਮੇ ਬੇਟੇ ਨੂੰ ਲਿਆਏ ਘਰ

Published on

----------- Advertisement -----------

ਵਿਕਰਾਂਤ ਮੈਸੀ ਅਤੇ ਸ਼ੀਤਲ ਠਾਕੁਰ ਮਾਤਾ-ਪਿਤਾ ਬਣ ਗਏ ਹਨ। ਸ਼ੀਤਲ ਨੇ 7 ਫਰਵਰੀ 2024 ਨੂੰ ਬੇਟੇ ਨੂੰ ਜਨਮ ਦਿੱਤਾ। ਵਿਕਰਾਂਤ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਹੈ। ਅੱਜ ਸ਼ੀਤਲ ਠਾਕੁਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਵਿਕਰਾਂਤ ਅਤੇ ਸ਼ੀਤਲ ਆਪਣੇ ਨਵਜੰਮੇ ਬੇਟੇ ਨੂੰ ਲੈ ਕੇ ਘਰ ਆ ਗਏ ਹਨ।

ਅਭਿਨੇਤਾ ਨੂੰ ਆਪਣੀ ਪਤਨੀ ਅਤੇ ਬੱਚੇ ਨਾਲ ਹਸਪਤਾਲ ਦੇ ਬਾਹਰ ਆਪਣੀ ਕਾਰ ਵਿੱਚ ਦੇਖਿਆ ਗਿਆ। ਇਸ ਦੌਰਾਨ ਵਿਕਰਾਂਤ ਕਾਰ ਦੀ ਅਗਲੀ ਸੀਟ ‘ਤੇ ਬੈਠੇ ਨਜ਼ਰ ਆਏ। ਜਦੋਂ ਕਿ ਉਸਦੀ ਪਤਨੀ ਸ਼ੀਤਲ ਆਪਣੇ ਨਵਜੰਮੇ ਬੱਚੇ ਨਾਲ ਪਿੱਛੇ ਬੈਠੀ ਸੀ। ਹਾਲਾਂਕਿ ਇਸ ਦੌਰਾਨ ਅਭਿਨੇਤਾ ਦੀ ਪਤਨੀ ਅਤੇ ਉਨ੍ਹਾਂ ਦੇ ਬੱਚੇ ਦੀ ਝਲਕ ਦੇਖਣ ਨੂੰ ਨਹੀਂ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...