September 22, 2026, 4:19 am
----------- Advertisement -----------
HomeNewsEntertainmentਬਾਲੀਵੁੱਡ ਗਾਇਕ ਵਿਸ਼ਾਲ ਦਦਲਾਨੀ ਨੂੰ ਡੂੰਘਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਬਾਲੀਵੁੱਡ ਗਾਇਕ ਵਿਸ਼ਾਲ ਦਦਲਾਨੀ ਨੂੰ ਡੂੰਘਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

Published on

----------- Advertisement -----------

ਸੰਗੀਤ ਦੀ ਦੁਨੀਆ ਵਿੱਚ ਪਹੁੰਚਿਆ ਹੋਇਆ ਨਾਮ ਹੈ ਵਿਸ਼ਾਲ ਦਦਲਾਨੀ। ਕਈ ਸਾਰੀਆਂ ਫਿਲਮਾਂ ਵਿੱਚ ਮਿਊਜਿਕ ਦੇਣ ਦੇ ਨਾਲ-ਨਾਲ ਉਹ ਕਈ ਗੀਤ ਵੀ ਗਾ ਚੁੱਕੇ ਹਨ। ਪਰ ਹਾਲ ਹੀ ਵਿੱਚ ਬਾਲੀਵੁੱਡ ਗਾਇਕ ਵਿਸ਼ਾਲ ਦਦਲਾਨੀ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ । ਜਿਸ ਦੀ ਜਾਣਕਾਰੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਦਿੱਤੀ ਹੈ ।

ਉਨ੍ਹਾਂ ਨੇ ਇਸ ਜਾਣਕਾਰੀ ਨੂੰ ਸਾਂਝਾ ਕਰਦੇ ਹੋਏ ਆਪਣੇ ਪਿਤਾ ਜੀ ਦੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ । ਇਸ ਦੇ ਨਾਲ ਹੀ ਗਾਇਕ ਨੇ ਇੱਕ ਇਮੋਸ਼ਨਲ ਪੋਸਟ ਵੀ ਸਾਂਝੀ ਕੀਤੀ ਹੈ । ਜਿਸ ‘ਚ ਉਸ ਨੇ ਕੋਰੋਨਾ ਦੇ ਚੱਲਦਿਆਂ ਆਪਣੀ ਹਾਲਤ ਬਾਰੇ ਵੀ ਦੱਸਿਆ ਹੈ। ਇੰਸਟਾਗ੍ਰਾਮ ‘ਤੇ ਆਪਣੇ ਪਿਤਾ ਦੀ ਤਸਵੀਰ ਸ਼ੇਅਰ ਕਰਦੇ ਹੋਏ ਵਿਸ਼ਾਲ ਦਦਲਾਨੀ ਨੇ ਲਿਖਿਆ, “ਮੈਂ ਕੱਲ੍ਹ ਤੋਂ ਉਨ੍ਹਾਂ ਨੂੰ ਮਿਲਣ ਨਹੀਂ ਜਾ ਸਕਿਆ ਕਿਉਂਕਿ ਮੈਂ ਕੋਰੋਨਵਾਇਰਸ ਨਾਲ ਸੰਕਰਮਿਤ ਹਾਂ।

ਅਜਿਹੇ ਔਖੇ ਸਮੇਂ ‘ਚ ਜਦੋਂ ਗਾਇਕ ਦੀ ਮਾਂ ਨੂੰ ਉਸ ਦੀ ਜ਼ਰੂਰਤ ਸਭ ਤੋਂ ਜ਼ਿਆਦਾ ਹੈ ਪਰ ਗਾਇਕ ਉਸ ਦੇ ਕੋਲ ਨਹੀਂ ਜਾ ਸਕਦਾ । ਕਿਉਂਕਿ ਕੋਰੋਨਾ ਵਾਇਰਸ ਦੇ ਨਾਲ ਪੀੜਤ ਹੋਣ ਕਾਰਨ ਉਹ ਬੇਹੱਦ ਲਾਚਾਰ ਹੈ । ਦੱਸ ਦਈਏ ਕਿ ਬੀਤੇ ਦਿਨ ਹੀ ਗਾਇਕ ਨੇ ਆਪਣੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਸੀ । ਇਸ ਦੇ ਨਾਲ ਹੀ ਵਿਸ਼ਾਲ ਦਦਲਾਨੀ ਨੇ ਆਪਣੇ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ ਵੀ ਆਪਣਾ ਟੈਸਟ ਕਰਵਾਉਣ ਲਈ ਕਿਹਾ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...