September 13, 2026, 3:20 am
----------- Advertisement -----------
HomeNewsEntertainmentਇਜ਼ਰਾਈਲੀ ਫਿਲਮ ਨਿਰਦੇਸ਼ਕ ਨੂੰ ਵਿਵੇਕ ਅਗਨੀਹੋਤਰੀ ਨੇ ਦਿੱਤਾ ਕਰਾਰਾ ਜਵਾਬ,ਕਿਹਾ- 'ਸੱਚ ਸਭ...

ਇਜ਼ਰਾਈਲੀ ਫਿਲਮ ਨਿਰਦੇਸ਼ਕ ਨੂੰ ਵਿਵੇਕ ਅਗਨੀਹੋਤਰੀ ਨੇ ਦਿੱਤਾ ਕਰਾਰਾ ਜਵਾਬ,ਕਿਹਾ- ‘ਸੱਚ ਸਭ ਤੋਂ ਖਤਰਨਾਕ ਹੁੰਦਾ ਹੈ’

Published on

----------- Advertisement -----------

IFFI 2022 ਯਾਨੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਫ ਇੰਡੀਆਜ਼ ਹੈੱਡ ਆਫ ਜਿਊਰੀ ਅਤੇ ਇਜ਼ਰਾਈਲੀ ਫਿਲਮ ਨਿਰਦੇਸ਼ਕ ਨਦਵ ਲੈਪਿਡ ਦਾ ਨਾਂ ਇਸ ਸਮੇਂ ਚਰਚਾ ਵਿੱਚ ਹੈ। ਬੀਤੀ ਰਾਤ ਗੋਆ ‘ਚ ਆਯੋਜਿਤ ਇਸ ਫਿਲਮ ਫੈਸਟੀਵਲ ‘ਚ ਨਾਦਵ ਲੈਪਿਡ ਨੇ ਬਾਲੀਵੁੱਡ ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੂੰ ਪ੍ਰਾਪੇਗੰਡਾ ਦੱਸਿਆ ਹੈ। ਨਾਦਵ ਦੇ ਇਸ ਬਿਆਨ ‘ਤੇ ਕਾਫੀ ਹੰਗਾਮਾ ਹੋਇਆ ਹੈ। ਅਜਿਹੇ ‘ਚ ‘ਦਿ ਕਸ਼ਮੀਰ ਫਾਈਲਜ਼’ ਫਿਲਮ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਦੀ ਪ੍ਰਤੀਕਿਰਿਆ ਹੁਣ ਸਾਹਮਣੇ ਆਈ ਹੈ। ਫਿਲਮ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ 53ਵੇਂ IFFI ਦੌਰਾਨ ‘ਦਿ ਕਸ਼ਮੀਰ ਫਾਈਲਜ਼’ ਦੀ ਇਸ ਤਰ੍ਹਾਂ ਆਲੋਚਨਾ ਤੋਂ ਪਰੇਸ਼ਾਨ ਹਨ। ਵਿਵੇਕ ਅਗਨੀਹੋਤਰੀ ਨੇ ਮੰਗਲਵਾਰ ਸਵੇਰੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਟਵੀਟ ਕੀਤਾ।

ਇਸ ਟਵੀਟ ‘ਚ ਵਿਵੇਕ ਨੇ ਲਿਖਿਆ ਹੈ ਕਿ- ‘ਗੁੱਡ ਮਾਰਨਿੰਗ, ਸੱਚ ਸਭ ਤੋਂ ਖਤਰਨਾਕ ਚੀਜ਼ ਹੈ। ਇਹ ਲੋਕਾਂ ਨੂੰ ਝੂਠਾ ਬਣਾ ਸਕਦਾ ਹੈ। ਇਸ ਤਰ੍ਹਾਂ ਵਿਵੇਕ ਨੇ ਇਸ਼ਾਰਿਆਂ ‘ਚ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਫ ਇੰਡੀਆ ਦੀ ਜਿਊਰੀ ਨਾਦਵ ਲੈਪਿਡ ‘ਤੇ ਨਿਸ਼ਾਨਾ ਸਾਧਿਆ ਹੈ। ਇਹ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਜਦੋਂ ਕਿਸੇ ਨਿਰਦੇਸ਼ਕ ਦੀ ਫ਼ਿਲਮ ਦੀ ਸਟੇਜ ‘ਤੇ ਇਸ ਤਰ੍ਹਾਂ ਆਲੋਚਨਾ ਹੁੰਦੀ ਹੈ, ਤਾਂ ਸਪੱਸ਼ਟ ਹੈ ਕਿ ਉਹ ਚੁੱਪ ਨਹੀਂ ਬੈਠੇਗਾ। ਆਉਣ ਵਾਲੇ ਸਮੇਂ ‘ਚ ‘ਦਿ ਕਸ਼ਮੀਰ ਫਾਈਲਜ਼’ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਤੋਂ ਇਸ ਮੁੱਦੇ ‘ਤੇ ਹੋਰ ਹੁੰਗਾਰੇ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...