April 23, 2026, 11:30 pm
----------- Advertisement -----------
HomeNewsEntertainmentਸੁਨੀਲ ਸ਼ੈੱਟੀ ਦੀ ਪਹਿਲੀ ਵੈੱਬ ਸੀਰੀਜ਼ ਦਾ ਟੀਜ਼ਰ ਹੋਇਆ ਰਿਲੀਜ਼, ਕੁਝ ਅਜਿਹਾ...

ਸੁਨੀਲ ਸ਼ੈੱਟੀ ਦੀ ਪਹਿਲੀ ਵੈੱਬ ਸੀਰੀਜ਼ ਦਾ ਟੀਜ਼ਰ ਹੋਇਆ ਰਿਲੀਜ਼, ਕੁਝ ਅਜਿਹਾ ਹੋਵੇਗਾ ਕਿਰਦਾਰ

Published on

----------- Advertisement -----------

ਕਈ ਬਾਲੀਵੁੱਡ ਹਸਤੀਆਂ ਨੇ ਵੈੱਬ ਸੀਰੀਜ਼ ਦੀ ਦੁਨੀਆ ‘ਚ ਡੈਬਿਊ ਕੀਤਾ ਹੈ। ਇਸ ਵਾਰ ‘ਅੰਨਾ’ ਸੁਨੀਲ ਸ਼ੈੱਟੀ ‘ਧਾਰਵੀ ਬੈਂਕ’ ਨਾਲ ਵੈੱਬ ਸੀਰੀਜ਼ ਦੀ ਦੁਨੀਆ ‘ਚ ਡੈਬਿਊ ਕਰਨ ਜਾ ਰਹੇ ਹਨ। ਇਸ ਸੀਰੀਜ਼ ‘ਚ ਸੁਨੀਲ ਸ਼ੈੱਟੀ ਇਕ ਡੌਨ ਦੇ ਲੁੱਕ ‘ਚ ਨਜ਼ਰ ਆ ਰਹੇ ਹਨ। ਇਸ ਲੜੀ ‘ਚ ਵਿਵੇਕ ਓਬਰਾਏ ਪੁਲਿਸ ਅਧਿਕਾਰੀ ਬਣ ਗਏ ਹਨ। ਇਸ ਸੀਰੀਜ਼ ਦਾ ਟੀਜ਼ਰ ਸ਼ੁੱਕਰਵਾਰ ਨੂੰ ਰਿਲੀਜ਼ ਹੋਇਆ, ਜਿਸ ‘ਚ ਮੁੱਖ ਕਿਰਦਾਰਾਂ ਨੂੰ ਪੇਸ਼ ਕੀਤਾ ਗਿਆ ਹੈ। ਧਾਰਾਵੀ ਬੈਂਕ ਇੱਕ ਗੈਂਗਸਟਰ ਡਰਾਮਾ ਹੈ ਜਿਸ ਵਿੱਚ ਸੁਨੀਲ ਨੇ ਧਾਰਾਵੀ ਦੇ ਡਾਨ ਥਲਾਈਵਨ ਦੀ ਭੂਮਿਕਾ ਨਿਭਾਈ ਹੈ। ਸੁਨੀਲ ਨੇ ਇਸ ਰੋਲ ਲਈ ਸਾਊਥ ਇੰਡੀਅਨ ਗੈਟਅੱਪ ਅਪਣਾਇਆ ਹੈ। ਸੁਨੀਲ ਸਫੇਦ ਕਮੀਜ਼, ਲੁੰਗੀ, ਲੰਬੇ ਵਾਲਾਂ ਅਤੇ ਦਾੜ੍ਹੀ ਵਿੱਚ ਬਿਲਕੁਲ ਵੱਖਰੇ ਨਜ਼ਰ ਆ ਰਹੇ ਹਨ।

ਵਿਵੇਕ ਓਬਰਾਏ ਜੇਸੀਪੀ ਜਯੰਤ ਗਾਵਸਕਰ ਦੀ ਭੂਮਿਕਾ ਵਿੱਚ ਹਨ, ਇੱਕ ਪੁਲਿਸ ਅਧਿਕਾਰੀ ਬਣ ਗਏ ਹਨ। ਟੀਜ਼ਰ ਮੁੱਖ ਤੌਰ ‘ਤੇ ਇਨ੍ਹਾਂ ਦੋਵਾਂ ਕਿਰਦਾਰਾਂ ਦੇ ਟਕਰਾਅ ‘ਤੇ ਹੈ। ਸੋਨਾਲੀ ਕੁਲਕਰਨੀ, ਲਿਊਕ ਕੇਨੀ, ਫਰੈਡੀ ਦਾਰੂਵਾਲਾ, ਸ਼ਾਂਤੀਪ੍ਰਿਆ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ‘ਆਸ਼ਰਮ’, ‘ਭਉਕਾਲ’ ਅਤੇ ‘ਰਕਤਾਂਚਲ’ ਵਰਗੀਆਂ ਮਸ਼ਹੂਰ ਵੈੱਬ ਸੀਰੀਜ਼ ਤੋਂ ਬਾਅਦ ਹੁਣ ਸੁਨੀਲ ਸ਼ੈੱਟੀ ਦੀ ਨਵੀਂ ਵੈੱਬ ਸੀਰੀਜ਼ ‘ਧਾਰਵੀ ਬੈਂਕ’ ਐਮਐਕਸ ਪਲੇਅਰ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ‘ਧਾਰਵੀ ਬੈਂਕ’ ਦਾ ਟੀਜ਼ਰ ਦੇਖ ਕੇ ਸਾਫ਼ ਹੋ ਜਾਂਦਾ ਹੈ ਕਿ ਇਹ ਬਹੁਤ ਹੀ ਦਮਦਾਰ ਸੀਰੀਜ਼ ਹੋਣ ਜਾ ਰਹੀ ਹੈ। ਟੀਜ਼ਰ ਦੀ ਸ਼ੁਰੂਆਤ ਧਮਾਕੇਦਾਰ ਸੀਨ ਨਾਲ ਹੁੰਦੀ ਹੈ, ਟੀਜ਼ਰ ਸ਼ੁਰੂ ਹੁੰਦੇ ਹੀ ਅੰਨਾ ਯਾਨੀ ਸੁਨੀਲ ਸ਼ੈੱਟੀ ਦੀ ਝਲਕ ਦਿਖਾਈ ਦਿੰਦੀ ਹੈ। ਇਸ ਦੇ ਨਾਲ ਹੀ ਵਿਵੇਕ ਓਬਰਾਏ ਵੀ ਬਾਈਕ ‘ਤੇ ਪੁਲਸ ਅਫਸਰ ਦੀ ਡਰੈੱਸ ‘ਚ ਕਾਫੀ ਵਧੀਆ ਲੱਗ ਰਹੇ ਹਨ। ਇਸ ਵੈੱਬ ਸੀਰੀਜ਼ ‘ਚ ਦੋਵਾਂ ਦਾ ਆਪਸੀ ਟਕਰਾਅ ਸਾਫ ਨਜ਼ਰ ਆ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...