September 9, 2026, 4:53 am
----------- Advertisement -----------
HomeNewsEntertainmentਆਖਿਰ ਕਿਉਂ ਪਹਿਨਦੇ ਸਨ ਬੱਪੀ ਲਹਿਰੀ ਇੰਨਾ ਸੋਨਾ, ਜਾਣੋ ਉਨ੍ਹਾਂ ਦਾ ਭਾਰ...

ਆਖਿਰ ਕਿਉਂ ਪਹਿਨਦੇ ਸਨ ਬੱਪੀ ਲਹਿਰੀ ਇੰਨਾ ਸੋਨਾ, ਜਾਣੋ ਉਨ੍ਹਾਂ ਦਾ ਭਾਰ ਅਤੇ ਕੀਮਤ

Published on

----------- Advertisement -----------

ਅੱਜੇ ਦੇਸ਼ ਦਿੱਗਜ ਗਾਇਕਾ ਲਤਾ ਮੰਗੇਸ਼ਕਰ ਦੀ ਮੌਤ ਦੇ ਸਦਮੇਂ ਤੋਂ ਬਾਹਰ ਨਹੀਂ ਆਇਆ ਕਿ ਸੰਗੀਤ ਜਗਤ ਤੋਂ ਇੱਕ ਹੋਰ ਦੁਖਦ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਦੇ ਗੋਲਡਨ ਮੈਨ ਮਸ਼ਹੂਰ ਸੰਗੀਤਕਾਰ ਤੇ ਗਾਇਕ ਬੱਪੀ ਲਹਿਰੀ ਦਾ ਅੱਜ ਸਵੇਰੇ ਮੁੰਬਈ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਬੱਪੀ ਲਹਿਰੀ ਨੂੰ ਆਪਣੇ ਵੱਖੋ-ਵੱਖਰੇ ਲੁੱਕ ਅਤੇ ਸੋਨੇ ਦੇ ਸ਼ੌਕੀਨ ਲਈ ਵੀ ਜਾਣਿਆ ਜਾਂਦਾ ਸੀ। ਉਸ ਦਾ ਨਾਂ ਸੁਣਦਿਆਂ ਹੀ ਸਭ ਤੋਂ ਪਹਿਲਾਂ ਸੋਨਾ ਹੀ ਦਿਮਾਗ ‘ਚ ਆਉਂਦਾ ਹੈ, ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਉਨ੍ਹਾਂ ਦਾ ਇੰਨਾ ਸੋਨਾ ਪਹਿਨਣ ਦਾ ਸ਼ੌਕ ਕਦੋਂ ਅਤੇ ਕਿਵੇਂ ਸ਼ੁਰੂ ਹੋਇਆ।

ਬੱਪੀ ਲਹਿਰੀ ਨੇ ਸਾਲ 2014 ਵਿੱਚ ਲੋਕ ਸਭਾ ਚੋਣ ਲੜੀ ਸੀ ਅਤੇ ਉਸ ਸਮੇਂ ਨਾਮਜ਼ਦਗੀ ਭਰਦੇ ਸਮੇਂ ਆਪਣੀ ਕੁੱਲ ਜਾਇਦਾਦ ਤੋਂ ਇਲਾਵਾ ਸੋਨੇ ਅਤੇ ਚਾਂਦੀ ਦਾ ਵੇਰਵਾ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਕੁੱਲ 752 ਗ੍ਰਾਮ ਸੋਨਾ ਸੀ, ਜਿਸ ਦੀ ਕੀਮਤ (ਉਸ ਸਮੇਂ) 17,67,451 ਲੱਖ ਰੁਪਏ ਸੀ। ਇਸ ਸਮੇਂ 752 ਗ੍ਰਾਮ ਸੋਨੇ ਦੀ ਕੀਮਤ 40 ਲੱਖ ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਉਹ ਹਰ ਸਾਲ ਸੋਨੇ ਦੀਆਂ ਚੀਜ਼ਾਂ ਵੀ ਖਰੀਦਦਾ ਸੀ। ਇਸ ਤੋਂ ਇਲਾਵਾ ਬੱਪੀ ਲਹਿਰੀ ਦੇ ਕੋਲ ਵੀ 4.62 ਕਿਲੋ ਚਾਂਦੀ ਸੀ।

ਲੋਕ ਸਭਾ ਚੋਣਾਂ 2014 ਦੌਰਾਨ ਦਿੱਤੇ ਗਏ ਹਲਫ਼ਨਾਮੇ ਅਨੁਸਾਰ ਬੱਪੀ ਲਹਿਰੀ ਕੋਲ 4.62 ਕਿਲੋ ਦੇ ਚਾਂਦੀ ਦੇ ਗਹਿਣੇ ਵੀ ਸਨ, ਜਿਨ੍ਹਾਂ ਦੀ ਕੀਮਤ (ਉਸ ਸਮੇਂ) ਕਰੀਬ 2,20,000 ਰੁਪਏ ਸੀ। 4.62 ਕਿਲੋ ਚਾਂਦੀ ਦੀ ਕੀਮਤ ਇਸ ਸਮੇਂ 2.91 ਲੱਖ ਰੁਪਏ ਹੋ ਗਈ ਹੈ। ਬੱਪੀ ਲਹਿਰੀ ਨੇ 2014 ‘ਚ ਭਾਜਪਾ ਦੀ ਟਿਕਟ ‘ਤੇ ਪੱਛਮੀ ਬੰਗਾਲ ਦੇ ਸੀਰਮਪੁਰ ਤੋਂ ਲੋਕ ਸਭਾ ਚੋਣ ਲੜੀ ਸੀ। ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਦਿੱਤੇ ਹਲਫ਼ਨਾਮੇ ਮੁਤਾਬਕ ਬੱਪੀ ਕੋਲ ਕੁੱਲ 12 ਕਰੋੜ ਰੁਪਏ ਦੀ ਜਾਇਦਾਦ ਸੀ। ਇਸ ਤੋਂ ਇਲਾਵਾ ਉਨ੍ਹਾਂ ਕੋਲ 5 ਕਾਰਾਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...