October 17, 2026, 10:28 am
----------- Advertisement -----------
HomeNewsEntertainmentਫਿਰ ਪਿਤਾ ਬਣੇ ਬਣੇ ਯੁਵਰਾਜ ਹੰਸ, ਘਰ ਆਈਆਂ ਖੁਸ਼ੀਆਂ

ਫਿਰ ਪਿਤਾ ਬਣੇ ਬਣੇ ਯੁਵਰਾਜ ਹੰਸ, ਘਰ ਆਈਆਂ ਖੁਸ਼ੀਆਂ

Published on

----------- Advertisement -----------

ਯੁਵਰਾਜ ਹੰਸ ਨੂੰ ਕੌਣ ਨਹੀਂ ਜਾਣਦਾ, ਉਹਨਾਂ ਨੇ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ਵਿੱਚ ਵੀ ਜਲਵਾ ਦਿਖਾਇਆ ਹੈ। ਯੁਵਰਾਜ ਹੰਸ ਵੱਲੋਂ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਖੁਸ਼ਖਬਰੀ ਸਾਂਝੀ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਉਹਨਾਂ ਦੇ ਘਰ ਇੱਕ ਨੰਨ੍ਹਾ ਮਹਿਮਾਨ ਆਇਆ ਹੈ। 

ਦੱਸ ਦਈਏ ਕਿ ਪੰਜਾਬੀ ਗਾਇਕ ਯੁਵਰਾਜ ਹੰਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਰਿਦੂ ਦੀ ਦੀਦੀ ਆ ਗਈ… ਬੱਚੀ ਨਾਲ ਬਖਸ਼ਿਸ਼ ਹੋਈ ਹੈ… ਧੰਨਵਾਦ ਬਾਬਾ ਜੀ… ਮਾਨਸੀ ਸ਼ਰਮਾ ਇਸ ਖੂਬਸਰਤ ਤੋਹਫੇ ਲਈ ਧੰਨਵਾਦ। 

ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਨੂੰ ਚਾਹੁਣ ਵਾਲਿਆਂ ਵਲੋਂ ਲਗਾਤਾਰ ਵਧਾਈ ਆ ਰਹੀ ਹੈ। ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਸਿਤਾਰੇ ਵੀ ਕਲਾਕਾਰ ਨੂੰ ਵਧਾਈ ਦੇ ਰਹੇ ਹਨ। 

ਯੁਵਰਾਜ ਹੰਸ ਦੀ ਗੱਲ ਕਰੀਏ ਤਾਂ ਉਹ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਪੁੱਤਰ ਹਨ। ਯੁਵਰਾਜ ਆਪਣੇ ਗੀਤਾਂ ਲਈ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਬੇਹੱਦ ਮਸ਼ਹੂਰ ਹਨ। ਇਸ ਤੋਂ ਇਲਾਵਾ ਯੁਵਰਾਜ ਨੂੰ ਕਈ ਸਟੇਜ ਸ਼ੋਅ ਦੌਰਾਨ ਵੀ ਵੇਖਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...