May 25, 2026, 3:57 pm
----------- Advertisement -----------
HomeNewsEntertainmentਯੁਵਰਾਜ ਸਿੰਘ ਨੇ ਪਤਨੀ ਹੇਜ਼ਲ ਕੀਚ ਦੇ ਨਾਲ ਸ਼ੇਅਰ ਕੀਤਾ ਵੀਡੀਓ,ਦਿਖਾਈ ਆਪਣੇ...

ਯੁਵਰਾਜ ਸਿੰਘ ਨੇ ਪਤਨੀ ਹੇਜ਼ਲ ਕੀਚ ਦੇ ਨਾਲ ਸ਼ੇਅਰ ਕੀਤਾ ਵੀਡੀਓ,ਦਿਖਾਈ ਆਪਣੇ ਬੇਟੇ ਦੀ ਪਹਿਲੀ ਝਲਕ

Published on

----------- Advertisement -----------

ਇਸ ਸਮੇਂ ਅਦਾਕਾਰ ਹੇਜ਼ਲ ਕੀਚ ਅਤੇ ਸਾਬਕਾ ਕ੍ਰਿਕੇਟਰ ਯੁਵਰਾਜ ਸਿੰਘ ਆਪਣੇ ਮਾਤਾ – ਪਿਤਾ ਦੇ ਪਲ ਨੂੰ ਕਾਫ਼ੀ ਇਨਜੁਆਏ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਸਾਲ ਉਨ੍ਹਾਂ ਦੇ ਘਰ ਪਹਿਲਾਂ ਬੱਚੇ ਦੀ ਕਿਲਕਾਰੀ ਗੂੰਜੀ ਸੀ। ਹੇਜ਼ਲ ਨੇ ਇੱਕ ਬੇਟੇ ਨੂੰ ਜਨਮ ਦਿੱਤਾ ਸੀ। ਯੁਵਰਾਜ ਸਿੰਘ (Yuvraj Singh)ਦੇ ਬੇਟੇ (Son) ਦੀ ਪਹਿਲੀ ਝਲਕ ਸਾਹਮਣੇ ਆ ਚੁੱਕੀ ਹੈ । ਜਿਸ ਦੀ ਤਸਵੀਰ ਯੁਵਰਾਜ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਯੁਵਰਾਜ ਸਿੰਘ ਆਪਣੀ ਪਤਨੀ ਹੇਜ਼ਲ ਕੀਚ ਅਤੇ ਬੇਟੇ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਦੱਸ ਦਈਏ ਕਿ ਹੇਜ਼ਲ ਕੀਚ ਅਤੇ ਯੁਵਰਾਜ ਸਿੰਘ ਦੇ ਘਰ ਬੇਟੇ ਨੇ ਜਨਮ ਲਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਸੀ । ਪਰ ਇਸ ਨਾਲ ਸਬੰਧਤ ਕੋਈ ਵੀ ਤਸਵੀਰ ਸਾਂਝੀ ਨਹੀਂ ਸੀ ਕੀਤੀ ਅਤੇ ਹੁਣ ਕਈ ਮਹੀਨਿਆਂ ਬਾਅਦ ਇਸ ਤਸਵੀਰ ਨੂੰ ਸਾਂਝਾ ਕੀਤਾ ਹੈ । ਇਸ ਦੇ ਨਾਲ ਯੁਵਰਾਜ ਸਿੰਘ ਅਤੇ ਹੇਜ਼ਲ ਕੀਚ ਇਸ ਵੀਡੀਓ ’ਚ ਮਾਪੇ ਬਣਨ ਦੇ ਆਪਣੇ ਸਫ਼ਰ ਨੂੰ ਬਿਆਨ ਕਰ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਯੁਵਰਾਜ ਸਿੰਘ ਨੇ ਲਿਖਿਆਂ ਕਿ ‘ਇੱਕ ਮਾਂ ਦਿਵਸ ‘ਤੇ ਇੱਕ ਪਿਤਾ ਦੇ ਰੂਪ ‘ਚ ਆਪਣੀ ਯਾਤਰਾ ਨੂੰ ਸਾਂਝਾ ਕਰਨ ‘ਤੇ ਬਹੁਤ ਖੁਸ਼ ਹਾਂ।

ਮੇਰਾ ਮੰਨਣਾ ਹੈ ਕਿ ਮਾਵਾਂ ਲਈ ਸਭ ਤੋਂ ਵਧੀਆ ਚੀਜ਼ ਜੋ ਅਸੀਂ ਕਰ ਸਕਦੇ ਹਾਂ । ਉਹ ਪਾਲਣ ਪੋਸ਼ਣ ‘ਚ ਬਰਾਬਰ ਦਾ ਸਾਥੀ ਬਣਨ। ਡਾਈਪਰਿੰਗ ਹੋਵੇ ਜਾਂ ਫੀਡਿੰਗ, ਮੈਂ ਹਮੇਸ਼ਾ ਸਿੱਖ ਰਿਹਾ ਸੀ, ਪਰ ਇਹ ਬਿਲਕੁਲ ਸਹੀ ਸੀ’ ।ਦੱਸ ਦਈਏ ਕਿ ਯੁਵਰਾਜ ਸਿੰਘ ਨੇ ਹੇਜ਼ਲ ਕੀਚ ਦੇ ਨਾਲ ਲਵ ਮੈਰਿਜ ਕਰਵਾਈ ਸੀ ।ਦੋਵਾਂ ਨੇ ਫਤਿਹਗੜ੍ਹ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲਈਆਂ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...