July 23, 2026, 3:09 am
----------- Advertisement -----------
HomeNewsEntertainmentICU 'ਚ ਦਾਖਲ ਹੋਈ ਜ਼ਰੀਨ ਖਾਨ ਦੀ ਮਾਂ, ਅਦਾਕਾਰਾ ਨੇ ਪ੍ਰਸ਼ੰਸਕਾਂ ਨੂੰ...

ICU ‘ਚ ਦਾਖਲ ਹੋਈ ਜ਼ਰੀਨ ਖਾਨ ਦੀ ਮਾਂ, ਅਦਾਕਾਰਾ ਨੇ ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਜ਼ਰੀਨ ਖਾਨ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ‘ਚ ਕਾਫੀ ਪਰੇਸ਼ਾਨੀ ‘ਚੋਂ ਗੁਜ਼ਰ ਰਹੀ ਹੈ। ਦਰਅਸਲ, ਹਾਲ ਹੀ ਵਿੱਚ ਅਦਾਕਾਰਾ ਦੀ ਮਾਂ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਖੁਦ ਜ਼ਰੀਨ ਨੇ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਨੂੰ ਮਾਂ ਲਈ ਪ੍ਰਾਰਥਨਾ ਕਰਨ ਦੀ ਅਪੀਲ ਵੀ ਕੀਤੀ ਹੈ। ਜ਼ਰੀਨ ਨੇ ਹਾਲ ਹੀ ਵਿੱਚ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਹੈ।

ਇਸ ‘ਚ ਉਨ੍ਹਾਂ ਨੇ ਲਿਖਿਆ, ‘ਮੇਰੀ ਮਾਂ ਦੀ ਸਿਹਤ ਫਿਰ ਤੋਂ ਵਿਗੜ ਗਈ ਹੈ ਅਤੇ ਉਹ ਫਿਲਹਾਲ ਆਈਸੀਯੂ ‘ਚ ਭਰਤੀ ਹਨ। ਕਿਰਪਾ ਕਰਕੇ ਉਨ੍ਹਾਂ ਲਈ ਪ੍ਰਾਰਥਨਾ ਕਰੋ।’ ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਵੀ ਜ਼ਰੀਨ ਦੀ ਮਾਂ ਦੀ ਸਿਹਤ ਵਿਗੜ ਗਈ ਸੀ। ਉਸ ਸਮੇਂ ਵੀ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਕਰੀਬ ਡੇਢ ਮਹੀਨੇ ਤੱਕ ਹਸਪਤਾਲ ਦੇ ਲਗਾਤਾਰ ਚੱਕਰ ਲਗਾਉਣੇ ਪਏ। ਪਰ ਹੁਣ ਹਾਲਾਤ ਇਸ ਹੱਦ ਤੱਕ ਆ ਗਏ ਹਨ ਕਿ ਅਦਾਕਾਰਾ ਦੀ ਮਾਂ ਆਈਸੀਯੂ ਵਿੱਚ ਪਹੁੰਚ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...