July 23, 2026, 8:01 am
----------- Advertisement -----------
HomeNewsEntertainmentਈਦ ਮੌਕੇ ਜ਼ਰੀਨ ਖ਼ਾਨ ਨੇ ਹਸਪਤਾਲ ਚੋਂ ਮਾਂ ਦੇ ਨਾਲ ਤਸਵੀਰਾਂ ਸ਼ੇਅਰ...

ਈਦ ਮੌਕੇ ਜ਼ਰੀਨ ਖ਼ਾਨ ਨੇ ਹਸਪਤਾਲ ਚੋਂ ਮਾਂ ਦੇ ਨਾਲ ਤਸਵੀਰਾਂ ਸ਼ੇਅਰ ਕਰ ਫੈਨਜ਼ ਨੂੰ ਆਖੀ ਇਹ ਗੱਲ

Published on

----------- Advertisement -----------

ਅਭਿਨੇਤਰੀ ਜ਼ਰੀਨ ਖਾਨ ਨੇ ਹਾਲ ਹੀ ‘ਚ ਪੋਸਟ ਸ਼ੇਅਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਮਾਂ ਦੀ ਸਿਹਤ ਠੀਕ ਨਹੀਂ ਹੈ ਅਤੇ ਉਹ ਆਈਸੀਯੂ ‘ਚ ਭਰਤੀ ਹਨ। ਇਸ ਦੇ ਨਾਲ ਹੀ ਉਹਨਾ ਨੂੰ ਮਾਂ ਲਈ ਪ੍ਰਾਰਥਨਾ ਕਰਦੇ ਹੋਏ ਵੀ ਦੇਖਿਆ ਗਿਆ। ਲੱਗਦਾ ਹੈ ਕਿ ਜ਼ਰੀਨ ਖਾਨ ਦੀ ਮਾਂ ‘ਤੇ ਪ੍ਰਸ਼ੰਸਕਾਂ ਦੀਆਂ ਇੱਛਾਵਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਉਹ ਹੌਲੀ-ਹੌਲੀ ਠੀਕ ਹੋ ਰਹੀ ਹੈ। ਇਸ ਦੌਰਾਨ ਮੰਗਲਵਾਰ ਨੂੰ ਅਦਾਕਾਰਾ ਨੇ ਹਸਪਤਾਲ ‘ਚ ਆਪਣੀ ਮਾਂ ਨਾਲ ਈਦ ਮਨਾਈ ਅਤੇ ਫੋਟੋਆਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਵਧਾਈ ਵੀ ਦਿੱਤੀ। ਅਦਾਕਾਰਾ ਨੇ ਦੱਸਿਆ ਸੀ ਕਿ ਉਹ ਇਸ ਵਾਰ ਈਦ ਨਹੀਂ ਮਨਾਏਗੀ । ਪਰ ਜਦੋਂ ਉਸ ਦੀ ਮਾਂ ਠੀਕ ਹੋ ਕੇ ਘਰ ਆਏਗੀ ਤਾਂ ਉਹ ਈਦ ਮਨਾਏਗੀ ।

ਦੱਸ ਦਈਏ ਕਿ ਬੀਤੇ ਦਿਨੀਂ ਵੀ ਅਦਾਕਾਰਾ ਨੇ ਆਪਣੀ ਮਾਂ ਦੀ ਸਿਹਤ ਨੂੰ ਲੈ ਕੇ ਜਾਣਕਾਰੀ ਦਿੱਤੀ ਸੀ । ਜ਼ਰੀਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਸੀ । ਇਸ ‘ਚ ਉਨ੍ਹਾਂ ਨੇ ਲਿਖਿਆ, ‘ਮੇਰੀ ਮਾਂ ਦੀ ਸਿਹਤ ਫਿਰ ਤੋਂ ਵਿਗੜ ਗਈ ਹੈ ਅਤੇ ਉਹ ਫਿਲਹਾਲ ਆਈਸੀਯੂ ‘ਚ ਭਰਤੀ ਹਨ। ਕਿਰਪਾ ਕਰਕੇ ਉਨ੍ਹਾਂ ਲਈ ਪ੍ਰਾਰਥਨਾ ਕਰੋ।’ ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਵੀ ਜ਼ਰੀਨ ਦੀ ਮਾਂ ਦੀ ਸਿਹਤ ਵਿਗੜ ਗਈ ਸੀ। ਉਸ ਸਮੇਂ ਵੀ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਕਰੀਬ ਡੇਢ ਮਹੀਨੇ ਤੱਕ ਹਸਪਤਾਲ ਦੇ ਲਗਾਤਾਰ ਚੱਕਰ ਲਗਾਉਣੇ ਪਏ। ਵਰਕ ਫਰੰਟ ਦੀ ਗੱਲ ਕਰੀਏ ਤਾਂ ਜ਼ਰੀਨ ਖਾਨ ਨੂੰ ਹਾਲ ਹੀ ‘ਚ ਰਿਲੀਜ਼ ਹੋਏ ਮਿਊਜ਼ਿਕ ਵੀਡੀਓ ‘ਈਦ ਹੋ ਜਾਏਗੀ’ ‘ਚ ਦੇਖਿਆ ਗਿਆ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...