May 25, 2026, 11:33 pm
----------- Advertisement -----------
HomeNewsEntertainmentਜ਼ੀ ਸਟੂਡੀਓਜ਼ ਨੇ ਵੀ.ਐੱਚ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫਿਲਮ...

ਜ਼ੀ ਸਟੂਡੀਓਜ਼ ਨੇ ਵੀ.ਐੱਚ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫਿਲਮ ‘ਗੋਡੇ ਗੋਡੇ ਚਾਅ’ ਦੀ ਸ਼ੂਟਿੰਗ ਕੀਤੀ ਸ਼ੁਰੂ

Published on

----------- Advertisement -----------

ਜ਼ੀ ਸਟੂਡੀਓਸ ਲਗਾਤਾਰ ਵਿਸ਼ਵ ਨੂੰ ਭਾਰਤੀ ਖੇਤਰੀ ਸਿਨੇਮਾ ਦਾ ਡਰਾਮਾ ਪ੍ਰਦਾਨ ਕਰਨ ਵਿੱਚ ਇੱਕ ਮੋਹਰੀ ਵਜੋਂ ਉੱਭਰ ਰਿਹਾ ਹੈ। ਕਿਸਮਤ 2, ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ, ਵਰਗੀਆਂ ਵੱਡੀਆਂ ਹਿੱਟ ਫਿਲਮਾਂ ਦੇਣ ਤੋਂ ਬਾਅਦ ਜ਼ੀ ਸਟੂਡੀਓਜ਼ ਨੇ ਵੀ.ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਅਗਲੀ ਫਿਲਮ ‘ਗੋਡੇ ਗੋਡੇ ਚਾਅ’ ਦੀ ਸ਼ੂਟਿੰਗ ਸ਼ੁਰੂ ਕਰਨ ਲਈ ਤਿਆਰ ਹੈ।

ਫਿਲਮ ਵਿੱਚ ਸੋਨਮ ਬਾਜਵਾ, ਤਾਨਿਆ, ਗੀਤਾਜ਼ ਬਿੰਦਰਖੀਆ ਅਤੇ ਗੁਰਜੈਜ਼ ਮੁੱਖ ਭੂਮਿਕਾਵਾਂ ਵਿੱਚ ਹਨ। ‘ਗੋਡੇ ਗੋਡੇ ਚਾਅ’ ਨੂੰ ‘ਕਿਸਮਤ 2’ ਫੇਮ ਜਗਦੀਪ ਸਿੱਧੂ ਦੁਆਰਾ ਲਿਖਿਆ ਗਿਆ ਹੈ ਅਤੇ ਇਸ ਨੂੰ ਨੈਸ਼ਨਲ ਐਵਾਰਡ ਜੇਤੂ ਨਿਰਦੇਸ਼ਕ (ਹਰਜੀਤਾ) ਵਿਜੇ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਤ ਕੀਤਾ ਜਾਵੇਗਾ, ਜਿਸ ਨੇ ਗੁੱਡੀਆਂ ਪਟੋਲੇ ਦਾ ਨਿਰਦੇਸ਼ਨ ਵੀ ਕੀਤਾ ਸੀ। ਜ਼ੀ ਸਟੂਡੀਓਸ ਨੇ ਹਾਲ ਹੀ ਵਿੱਚ 2022 ਲਈ ਪ੍ਰਸਿੱਧ ਪੀਟੀਸੀ ਪੰਜਾਬੀ ਫਿਲਮ ਅਵਾਰਡਜ਼ ਵਿੱਚ 36 ਨਾਮਜ਼ਦਗੀਆਂ ਹਾਸਲ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...