June 6, 2026, 6:04 pm
----------- Advertisement -----------
HomeNewsEntertainmentਗੁਰਨਾਮ ਭੁੱਲਰ ਅਤੇ ਤਾਨੀਆ ਦੀ ਫ਼ਿਲਮ ‘ਲੇਖ’ ਦਾ ਟੀਜ਼ਰ ਹੋਇਆ ਰਿਲੀਜ਼

ਗੁਰਨਾਮ ਭੁੱਲਰ ਅਤੇ ਤਾਨੀਆ ਦੀ ਫ਼ਿਲਮ ‘ਲੇਖ’ ਦਾ ਟੀਜ਼ਰ ਹੋਇਆ ਰਿਲੀਜ਼

Published on

----------- Advertisement -----------

ਆਪਣੀਆਂ ਸ਼ਾਨਦਾਰ ਰੋਮਾਂਟਿਕ ਫਿਲਮਾਂ ਲਈ ਜਾਣੇ ਜਾਂਦੇ ਜਗਦੀਪ ਸਿੱਧੂ ਹੁਣ ਆਪਣੀ ਆਉਣ ਵਾਲੀ ਪੰਜਾਬੀ ਫਿਲਮ ‘ਲੇਖ’ ਵਿੱਚ ਇੱਕ ਨਵੀਂ ਆਨਸਕ੍ਰੀਨ ਜੋੜੀ ਗੁਰਨਾਮ ਭੁੱਲਰ ਅਤੇ ਤਾਨੀਆ ਨਾਲ ਵਾਪਸੀ ਕਰ ਰਹੇ ਹਨ। ਜਦੋਂ ਤੋਂ ਫਿਲਮ ਦੀ ਘੋਸ਼ਣਾ ਕੀਤੀ ਗਈ ਸੀ, ਹਰ ਕੋਈ ਨਵੀਂ ਜੋੜੀ ਦੀ ਕੈਮਿਸਟਰੀ ਨੂੰ ਦੇਖਣ ਲਈ ਉਤਸੁਕ ਸੀ। ਜਗਦੀਪ ਸਿੱਧੂ ਨੇ ਫਿਲਮ ਦਾ ਇੱਕ ਸੁੰਦਰ ਟੀਜ਼ਰ ਸਾਂਝਾ ਕੀਤਾ ਹੈ , ਜਿਸ ਵਿੱਚ ਗੁਰਨਾਮ ਭੁੱਲਰ ਅਤੇ ਤਾਨੀਆ ਰਾਜਵੀਰ ਅਤੇ ਰੌਣਕ ਦੇ ਰੂਪ ਵਿੱਚ ਦਿਖਾਈ ਦੇ ਰਹੇ ਹਨ।

ਟੀਜ਼ਰ ਦੀ ਸ਼ੁਰੂਆਤ ਗੁਰਨਾਮ ਭੁੱਲਰ ਅਤੇ ਤਾਨੀਆ ਨਾਲ ਸਕੂਲ ਵਿੱਚ ਖੇਡਦੇ ਅਤੇ ਮਸਤੀ ਕਰਦੇ ਹੋਏ ਹੁੰਦੀ ਹੈ। ਫਿਲਮ ਦੇ ਕ੍ਰੈਡਿਟ ਦੀ ਗੱਲ ਕਰੀਏ ਤਾਂ ਮਨਵੀਰ ਬਰਾੜ, ਜੋ ਇਸ ਤੋਂ ਪਹਿਲਾਂ ਜਗਦੀਪ ਸਿੱਧੂ ਨਾਲ ਕਈ ਪੰਜਾਬੀ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ, ‘ਲੇਖ’ ਦਾ ਨਿਰਦੇਸ਼ਨ ਕਰ ਰਹੇ ਹਨ। ਇਹ ਫਿਲਮ 1 ਅਪ੍ਰੈਲ 2022 ਨੂੰ ਰਿਲੀਜ਼ ਹੋਵੇਗੀ

YouTube player

ਇਸ ਫ਼ਿਲਮ ਵਿੱਚ ਤਾਨੀਆ ਅਤੇ ਗੁਰਨਾਮ ਦੀਆਂ ਸ਼ਖਸੀਅਤਾਂ ਸਪੱਸ਼ਟ ਤੌਰ ‘ਤੇ ਵਿਲੱਖਣ ਹਨ ਕਿਉਂਕਿ ਦੋਵਾਂ ਅਦਾਕਾਰਾਂ ਨੇ ਆਪਣੀਆਂ ਭੂਮਿਕਾਵਾਂ ਲਈ ਅਸਾਧਾਰਨ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ । ਗੁਰਨਾਮ ਭੁੱਲਰ ਅਤੇ ਤਾਨੀਆ ਨੇ ਕਹਾਣੀ ਦੀਆਂ ਲੋੜਾਂ ਅਨੁਸਾਰ ਭਾਰ ਘਟਾਇਆ ਅਤੇ ਵਧਾਇਆ ਹੈ। ਗੁਰਨਾਮ ਭੁੱਲਰ ਤੇ ਤਾਨੀਆ ਨੇ ਆਪਣੀ ਟਰਾਂਸਫਾਰਮੇਸ਼ਨ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...