June 24, 2026, 9:08 pm
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਦੇ ਦੇਹਾਂਤ 'ਤੇ ਕੰਗਨਾ ਰਣੌਤ ਨੇ ਕੀਤਾ ਸੋਗ ਪ੍ਰਗਟ,ਪੰਜਾਬ ਦੀ...

ਸਿੱਧੂ ਮੂਸੇਵਾਲਾ ਦੇ ਦੇਹਾਂਤ ‘ਤੇ ਕੰਗਨਾ ਰਣੌਤ ਨੇ ਕੀਤਾ ਸੋਗ ਪ੍ਰਗਟ,ਪੰਜਾਬ ਦੀ ਕਾਨੂੰਨ ਸਥਿਤੀ ਨੂੰ ਲੈ ਕੇ ਚੁੱਕੇ ਸਵਾਲ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੇਸ਼ ਵਿੱਚ ਮਾਹੌਲ ਗਰਮ ਹੋ ਗਿਆ ਹੈ। ਫਿਲਮ ਇੰਡਸਟਰੀ ਤੋਂ ਲੈ ਕੇ ਰਾਜਨੀਤੀ ਤੱਕ ਇਸ ਬੇਰਹਿਮ ਕਤਲ ‘ਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਦੇਹਾਂਤ ‘ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਉਠਾਏ ਜਾ ਰਹੇ ਹਨ। ਇਧਰ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਕੰਗਨਾ ਰਣੌਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਉੱਤੇ ਸਿੱਧੂ ਮੂਸੇਵਾਲਾ ਦੇ ਦੇਹਾਂਤ ਨੂੰ ਕਤਲ ਦਾ ਕਰਾਰ ਦਿੱਤਾ ਹੈ।

ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਲਿਖਿਆ, ” ਪੰਜਾਬ ਦਾ ਇੱਕ ਮਸ਼ਹੂਰ ਚਿਹਰਾ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਨਾਲ ਮਾਰ ਕੇ ਕਤਲ ਕਰ ਦਿੱਤਾਗਿਆ, ਇਹ ਬਹੁਤ ਹੀ ਦੁਖਦਾਈ ਘਟਨਾ ਹੈ’। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।ਇਸ ਤੋਂ ਬਾਅਦ ਕੰਗਨਾ ਨੇ ਆਪਣੀ ਪੋਸਟ ‘ਚ ਪੰਜਾਬ ਦੀ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਲਿਖਿਆ ਹੈ, ‘ਇਹ ਘਟਨਾ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸਾਫ਼-ਸਾਫ਼ ਬਿਆਨ ਕਰਦੀ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...