July 3, 2026, 5:40 am
----------- Advertisement -----------
HomeNewsPunjab Election: ਚੋਣ ਕਮਿਸ਼ਨ ਵਲੋਂ ਐਗਜ਼ਿਟ ਪੋਲ ’ਤੇ ਲਗਾਈ ਗਈ ਰੋਕ

Punjab Election: ਚੋਣ ਕਮਿਸ਼ਨ ਵਲੋਂ ਐਗਜ਼ਿਟ ਪੋਲ ’ਤੇ ਲਗਾਈ ਗਈ ਰੋਕ

Published on

----------- Advertisement -----------

ਚੰਡੀਗੜ੍ਹ: ਪੰਜਾਬ ਚੋਣਾਂ ਨੂੰ ਧਿਆਨ ‘ਚ ਰੱਖਦੇ ਹੋਏ ਚੋਣ ਕਮਿਸ਼ਨ ਵੱਲੋਂ 10 ਫਰਵਰੀ 2022 ਤੋਂ 7 ਮਾਰਚ 2022 ਤਕ ਐਗਜ਼ਿਟ ਪੋਲ ’ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਕਿਹਾ ਕਿ ਲੋਕ ਨੁਮਾਇੰਦਾ ਕਾਨੂੰਨ 1951 ਦੀ ਧਾਰਾ 126ਏ ਦੇ ਤਹਿਤ 10 ਫਰਵਰੀ ਨੂੰ ਸਵੇਰੇ 7 ਵਜੇ ਤੋਂ 7 ਮਾਰਚ 2022 ਨੂੰ ਸ਼ਾਮ 6.30 ਵਜੇ ਤਕ ਕੋਈ ਐਗਜ਼ਿਟ ਪੋਲ ਨਹੀਂ ਕਰਾਇਆ ਜਾ ਸਕਦਾ ਤੇ ਨਾ ਹੀ ਐਗਜ਼ਿਟ ਪੋਲ ਹੋ ਸਕਦੇ ਹਨ। ਕਿਸੇ ਵੀ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਜਾਂ ਸੰਚਾਰ ਦੇ ਕਿਸੇ ਹੋਰ ਵਸੀਲੇ ’ਤੇ ਨਹੀਂ ਦਿਖਾਇਆ ਜਾ ਸਕਦਾ। ਚੋਣ ਖੇਤਰਾਂ ’ਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਐਗਜ਼ਿਟ ਪੋਲ ਜਾਂ ਸਰਵੇਖਣ ਦੇ ਨਤੀਜੇ ਨਹੀਂ ਦਿਖਾ ਸਕੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...