March 11, 2026, 8:47 am
----------- Advertisement -----------
HomeNewsBreaking Newsਲੋਨ ਦੀਆਂ ਕਿਸਤਾਂ ਲੈਣ ਆਉਂਦੇ ਨੇ ਪੱਟ ਲਈ  ਵਿਆਹੀ ਔਰਤ, ਵਿਆਹ ਦੇ...

ਲੋਨ ਦੀਆਂ ਕਿਸਤਾਂ ਲੈਣ ਆਉਂਦੇ ਨੇ ਪੱਟ ਲਈ  ਵਿਆਹੀ ਔਰਤ, ਵਿਆਹ ਦੇ ਡੇਢ ਮਹੀਨੇ ਬਾਅਦ ਹੀ ਭੱਜੀ ਪ੍ਰੇਮੀ ਨਾਲ

Published on

----------- Advertisement -----------

ਬਿਹਾਰ ਦੇ ਜਮੂਈ ਜ਼ਿਲ੍ਹੇ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਬੈਂਕ ਲੈਣ ਪਹੁੰਚੇ ਇਕ ਬੈਂਕ ਮੁਲਾਜ਼ਮ ‘ਤੇ ਇਕ ਵਿਆਹੁਤਾ ਮਹਿਲਾ ਦਾ ਦਿਲ ਆ ਗਿਆ ਤੇ ਉਸ ਨੇ ਆਪਣੇ ਪਤੀ ਨੂੰ ਛੱਡ ਕੇ ਬੈਂਕ ਮੁਲਾਜ਼ਮ ਨਾਲ ਵਿਆਹ ਕਰ ਲਿਆ। ਮਾਮਲਾ ਚਰਚਾ ਦਾ ਵਿਸ਼ਾ ਹੈ।

ਜਮੂਈ ਵਿਚ ਲੋਨ ਰਿਕਵਰ ਕਰਨ ਪਹੁੰਚੇ ਇਕ ਬੈਂਕ ਮੁਲਾਜ਼ਮ ‘ਤੇ ਮਹਿਲਾ ਦਾ ਦਿਲ ਆ ਗਿਆ ਤੇ ਮਹਿਲਾ ਨੇ ਪਤੀ ਨੂੰ ਛੱਡ ਕੇ ਪ੍ਰੇਮੀ ਬੈਂਕ ਮੁਲਾਜ਼ਮ ਨਾਲ ਭੱਜ ਕੇ ਵਿਆਹ ਕਰ ਲਿਆ। ਤ੍ਰਿਪੁਰਾਰੀ ਘਾਟ ਸਥਿਤ ਭੂਤਨਾਥ ਮੰਦਰ ਵਿਚ ਦੋਵਾਂ ਨੇ ਹਿੰਦੂ ਰੀਤੀ-ਰਿਵਾਜਾਂ ਨਾਲ ਵਿਆਹ ਕੀਤਾ।

ਵਿਆਹ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜੋ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲਾਂਕਿ ਇਸ ਵਿਆਹ ਨੂੰ ਦੇਖਣ ਲਈ ਵੀ ਕਾਫੀ ਲੋਕ ਪਹੁੰਚੇ ਸਨ। ਲਛੂਆੜ ਖੇਤਰ ਦੇ ਜਾਜਲ ਪਿੰਡ ਵਾਸੀ ਉਪੇਂਦਰ ਪ੍ਰਸਾਦ ਦੇ ਪੁੱਤਰ ਪਵਨ ਕੁਮਾਰ ਚਕਾਈ ਸਥਿਤ ਇਕ ਬੈਂਕ ਵਿਚ ਕੰਮ ਕਰਦਾ ਹੈ। ਲੋਨ ਦੀ ਰਿਕਵਰੀ ਲਈ ਉਹ ਪਿੰਡ-ਪਿੰਡ ਘੁੰਦਾ ਸੀ। ਇਸ ਦੌਰਾਨ ਕੁਝ ਮਹੀਨੇ ਪਹਿਲਾੰ ਪਵਨ ਦੀ ਮੁਲਾਕਾਤ ਸੋਨੋ ਥਾਣਾ ਖੇਤਰ ਦੇ ਕਰਮਾ ਟਾਂਡਾ ਵਾਸੀ ਨਿਵਾਸੀ ਪਿੰਟੂ ਸ਼ਰਮਾ ਦੀ ਪੁੱਤਰੀ ਇੰਦਰਾ ਕੁਮਾਰੀ ਨਾਲ ਹੋਇਆ

ਪਵਨ ਹਮੇਸ਼ਾ ਲੋਨ ਰਿਕਵਰੀ ਲਈ ਜਾਂਦਾ ਸੀ। ਇਸ ਦਰਮਿਆਨ ਇੰਦਰਾ ਕੁਮਾਰੀ ਦਾ ਦਿਲ ਪਵਨ ਕੁਮਾਰ ‘ਤੇ ਆ ਗਿਆ। ਫਿਰ ਦੋਵਾਂ ਵਿਚ ਮੋਬਾਈਲ ‘ਤੇ ਗੱਲਾਂ ਹੋਣ ਲੱਗੀਆਂ। ਦੋਵਾਂ ਦਾ ਪਿਆਰ ਇੰਨਾ ਵਧ ਗਿਆ ਕਿ ਇੰਦਰਾ ਕੁਮਾਰੀ ਨੇ ਪਤੀ ਨੂੰ ਛੱਡ ਦਿੱਤਾ ਤੇ ਭੱਜ ਕੇ ਪ੍ਰੇਮੀ ਪਵਨ ਕੁਮਾਰ ਨਾਲ ਵਿਆਹ ਕਰ ਲਿਆ। ਇੰਦਰਾ ਦਾ ਵਿਆਹ ਲਗਭਗ ਡੇਢ ਮਹੀਨੇ ਪਹਿਲਾਂ ਹੋਇਆ ਸੀ ਪਰ ਉਸ ਦਾ ਪਤੀ ਸ਼ਰਾਬ ਦੇ ਨਸ਼ੇ ਵਿਚ ਬੇਵਜ੍ਹਾ ਉਸ ਦੀ ਮਾਰਕੁੱਟ ਕਰਦਾ ਸੀ ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਪਵਨ ਨਾਲ ਵਿਆਹ ਕਰ ਲਿਆ ਤੇ ਹੁਣ ਉਹ ਜੀਵਨ ਭਰ ਪਵਨ ਨਾਲ ਹੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਕਾਰਨ ਸੂਬੇ ’ਚ ਵਧੀ ਬਿਜਲੀ ਦੀ ਮੰਗ, ਪਾਵਰਕਾਮ ਨੇ 6351 ਮੈਗਾਵਾਟ ਬਾਹਰੀ ਸ੍ਰੋਤਾਂ ਤੋਂ ਬਿਜਲੀ ਪ੍ਰਾਪਤ ਕੀਤੀ ਬਿਜਲੀ

ਗਰਮੀ ਵਧਣ ਨਾਲ ਅੱਜ ਸੂਬੇ ਭਰ ਵਿਚ ਬਿਜਲੀ ਦੀ ਮੰਗ 9422 ਮੈਗਾਵਾਟ ਤੱਕ ਪੁੱਜਣ...

ਟਰੰਪ ਨੇ ਪੁਤਿਨ ਨਾਲ ਮੱਧ ਪੂਰਬ ਤਣਾਅ ਤੇ ਯੂਕਰੇਨ ਬਾਰੇ ਫੋਨ ’ਤੇ ਕੀਤੀ ਲੰਬੀ ਗੱਲਬਾਤ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਦੇਰ ਰਾਤ ਆਪਣੇ ਰੂਸੀ ਹਮਅਹੁਦਾ ਵਲਾਦੀਮੀਰ ਪੁਤਿਨ ਨਾਲ...

ਮੈਂ ਆਪਣੇ ਬਿਆਨ ’ਤੇ ਹਾਂ ਕਾਇਮ- ਸੁਖਪਾਲ ਸਿੰਘ ਖਹਿਰਾ

ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ‘ਆਪ’...

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 10 ਮਾਰਚ::ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼...

ਐਸਵੀਕੇਐਮ ਦੇ ਐਨਐਮਆਈਐਮਐਸ ਚੰਡੀਗੜ੍ਹ ਨੇ ‘ਅਨਸਟੌਪੇਬਲ ਹਰ’ ਥੀਮ ਨਾਲ ਹਾਫ ਮੈਰਾਥਨ 2026 ਦੇ ਚੌਥੇ ਐਡੀਸ਼ਨ ਦਾ ਸਫਲਤਾਪੂਰਵਕ ਆਯੋਜਨ ਕੀਤਾ

ਐਨਐਮਆਈਐਮਐਸ ਚੰਡੀਗੜ੍ਹ ਪਿਛਲੇ ਚਾਰ ਸਾਲਾਂ ਤੋਂ ਇਸ ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ, ਜੋ...

ਪੰਜਾਬ ਬਜਟ 2026-27: ਸਕੂਲਾਂ ਦੇ ਬੁਨਿਆਦੀ ਢਾਂਚੇ ਲਈ 690 ਕਰੋੜ ਤੇ ਸਿੱਖਿਆ ਖੇਤਰ ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ

ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ...

ਰਾਤ ਨੂੰ ਚਾਪ ਤੇ Momos ਖਾਣ ਮਗਰੋਂ ਭੈਣ ਭਰਾ ਦੀ ਸ਼ੱਕੀ ਹਾਲਾਤਾਂ ਚ ਮੌਤ

ਤਰਨ ਤਾਰਨ ਸ਼ਹਿਰ ਵਿਚ ਭੈਣ-ਭਰਾ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਬੀਤੀ ਰਾਤ...

ਅਮਰੀਕਾ-ਇਜ਼ਰਾਇਲ ਦੇ ਲਗਾਤਾਰ ਹਮਲਿਆਂ ਕਾਰਨ ਈਰਾਨ ਨੇ ਗੁਆਂਢੀ ਮੁਲਕਾਂ ਤੋਂ ਮੰਗੀ ਮੁਆਫੀ- ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਸਾਡੇ ਲਗਾਤਾਰ ਹਮਲਿਆਂ ਕਾਰਨ ਹੀ ਈਰਾਨ ਨੇ...

ਘਰੇਲੂ ਗੈਸ ਸਿਲੰਡਰ 60 ਰੁਪਏ ਮਹਿੰਗਾ, 7 ਮਾਰਚ ਤੋਂ ਨਵੀਆਂ ਦਰਾਂ ਲਾਗੂ ਕੇਂਦਰ ਸਰਕਾਰ ਨੇ...