August 13, 2026, 10:40 pm
----------- Advertisement -----------
HomeNewsLatest Newsਸੀ ਡੀ ਐਸ ਰਾਤਵ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ

ਸੀ ਡੀ ਐਸ ਰਾਤਵ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ

Published on

----------- Advertisement -----------

ਚੀਫ ਆਫ ਡਿਫੈਂਸ ਸਟਾਫ (CDS) ਜਨਰਲ ਬਿਪਿਨ ਰਾਵਤ ਤਾਮਿਲਨਾਡੂ ਦੇ ਕੂਨੂਰ ਨੇੜੇ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਹਾਦਸੇ ਵਿੱਚ ਸ਼ਹੀਦ ਹੋ ਗਏ ਹਨ। CDS ਜਨਰਲ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਦੀ ਮ੍ਰਿਤਕ ਦੇਹ ਅੱਜ ਦਿੱਲੀ ਲਿਆਂਦੀ ਗਈ। ਕੱਲ੍ਹ ਸਸਕਾਰ ਕੀਤਾ ਜਾਵੇਗਾ। ਦਸ ਦਈਏ ਸੀਡੀਐਸ ਰਾਵਤ ਦੀ ਮੌਤ ‘ਤੇ ਪੂਰੇ ਦੇਸ਼ ‘ਚ ਸੋਗ ਦਾ ਮਾਹੌਲ ਹੈ। ਹਰ ਕੋਈ ਉਨ੍ਹਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦੇ ਰਿਹਾ ਹੈ।

ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੇ ਮ੍ਰਿਤਕ ਸਰੀਰ ਨੂੰ ਮਦਰਾਸ ਰੈਜੀਮੈਂਟਲ ਸੈਂਟਰ ਵਿੱਚ ਰੱਖਿਆ ਗਿਆ ਹੈ।ਇਸ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਸੈਨਾ ਦੇ ਜਹਾਜ਼ ਰਾਹੀਂ ਦਿੱਲੀ ਲਿਆਂਦਾ ਜਾਵੇਗਾ। ਰਾਜ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਵੀ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਪੁੱਜੇ। ਤੇਲੰਗਾਨਾ ਦੇ ਰਾਜਪਾਲ ਅਤੇ ਪੁਡੂਚੇਰੀ ਦੇ ਉਪ ਰਾਜਪਾਲ ਤਮਿਲੀਸਾਈ ਸੌਂਦਰਜਾਨ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਜਦੋ ਬਿਪਿਨ ਰਾਵਤ ਅਤੇ ਮਧੁਲਿਕਾ ਦੀਆਂ ਮ੍ਰਿਤਕ ਦੇਹਾਂ ਨੂੰ ਦਿੱਲੀ ਲਿਆਂਦਾ ਜਾ ਰਿਹਾ ਸੀ ਤਾਂ ਰਸਤੇ ਵਿੱਚ ਲੋਕਾਂ ਨੇ ਫੁੱਲਾਂ ਦੀ ਵਰਖਾ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ।

ਇਸ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਸੈਨਾ ਦੇ ਜਹਾਜ਼ ਰਾਹੀਂ ਦਿੱਲੀ ਲਿਆਂਦਾ ਜਾਵੇਗਾ। ਰਾਜ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਵੀ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਪੁੱਜੇ। ਤੇਲੰਗਾਨਾ ਦੇ ਰਾਜਪਾਲ ਅਤੇ ਪੁਡੂਚੇਰੀ ਦੇ ਉਪ ਰਾਜਪਾਲ ਤਮਿਲੀਸਾਈ ਸੌਂਦਰਜਾਨ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਬਿਪਿਨ ਰਾਵਤ ਅਤੇ ਮਧੁਲਿਕਾ ਦੀਆਂ ਮ੍ਰਿਤਕ ਦੇਹਾਂ ਨੂੰ ਦਿੱਲੀ ਲਿਆਂਦਾ ਜਾ ਰਿਹਾ ਹੈ। ਰਸਤੇ ਵਿੱਚ ਲੋਕਾਂ ਨੇ ਫੁੱਲਾਂ ਦੀ ਵਰਖਾ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...