September 26, 2026, 8:11 pm
----------- Advertisement -----------
HomeNewsHaryanaਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਮਾਰਚ,ਫਸ ਨਾ ਜਾਇਓ ਜਾਮ ਚ, ਪੜ੍ਹੋ...

ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਮਾਰਚ,ਫਸ ਨਾ ਜਾਇਓ ਜਾਮ ਚ, ਪੜ੍ਹੋ ਟਰੈਫਿਕ ਐਡਵਾਈਜ਼ਰੀ

Published on

----------- Advertisement -----------

ਕਿਸਾਨ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਅੱਜ 2 ਦਸੰਬਰ ਨੂੰ 10 ਕਿਸਾਨ ਜਥੇਬੰਦੀਆਂ ਦਿੱਲੀ ਵਿੱਚ ਦਾਖ਼ਲ ਹੋਣਗੀਆਂ। ਕਿਸਾਨਾਂ ਨੇ ਸੰਸਦ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਨੋਇਡਾ ਪੁਲਿਸ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਪੂਰੀ ਤਿਆਰੀ ਕਰ ਲਈ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨ ਪਰਿਸ਼ਦ (ਬੀਕੇਪੀ) ਸਮੇਤ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਵਰਗੀਆਂ ਕਈ ਹੋਰ ਕਿਸਾਨ ਜਥੇਬੰਦੀਆਂ ਨੇ ਦਿੱਲੀ ਆਉਣ ਵਾਲੇ  (Farmers Protest)  ਕੁਝ ਰਸਤਿਆਂ ਨੂੰ ਬੰਦ ਕਰ ਕੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। 

ਨਵੇਂ ਖੇਤੀ ਕਾਨੂੰਨਾਂ ਤਹਿਤ ਮੁਆਵਜ਼ੇ ਅਤੇ ਲਾਭਾਂ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਦਿੱਲੀ ਵੱਲ ਮਾਰਚ (Farmers Protest) ਕਰਨਗੇ। ਬੀਕੇਪੀ ਆਗੂ ਸੁਖਬੀਰ ਖਲੀਫਾ ਦੀ ਅਗਵਾਈ ਹੇਠ ਪਹਿਲਾ ਗਰੁੱਪ 2 ਦਸੰਬਰ ਨੂੰ ਦੁਪਹਿਰ 12 ਵਜੇ ਨੋਇਡਾ ਦੇ ਮਹਾਮਾਇਆ ਫਲਾਈਓਵਰ ਤੋਂ ਆਪਣਾ ਮਾਰਚ ਸ਼ੁਰੂ ਕਰੇਗਾ।

ਟ੍ਰੈਫਿਕ ਐਡਵਾਈਜ਼ਰੀ ਜਾਰੀ
ਟ੍ਰੈਫਿਕ ‘ਤੇ ਪ੍ਰਭਾਵ ਨੂੰ ਘੱਟ ਕਰਨ ਲਈ ਨੋਇਡਾ ਅਧਿਕਾਰੀਆਂ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ‘ਚ ਮੁੱਖ ਮਾਰਗਾਂ ‘ਤੇ ਸੰਭਾਵੀ ਭੀੜ-ਭੜੱਕੇ ਦੀ ਚਿਤਾਵਨੀ ਦਿੱਤੀ ਗਈ ਹੈ। ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਯਾਤਰੀਆਂ ਨੂੰ ਵਿਕਲਪਕ ਰੂਟਾਂ ਦੀ ਵਰਤੋਂ ਕਰਨ ਅਤੇ ਦੇਰੀ ਤੋਂ ਬਚਣ ਲਈ ਮੈਟਰੋ ਦੀ ਵਰਤੋਂ ਕਰਨ ‘ਤੇ ਵਿਚਾਰ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

– ਸੰਦੀਪ ਪੇਪਰ ਮਿੱਲ ਚੌਂਕ, ਝੂੰਡਪੁਰਾ ਚੌਂਕ ਤੋਂ ਸੈਕਟਰ-15 ਹੋ ਕੇ ਜਾ ਸਕਦੇ ਹੋ।
-ਡੀਐਨਡੀ ਬਾਰਡਰ ਤੋਂ ਦਿੱਲੀ ਜਾਣ ਵਾਲੇ ਵਾਹਨ ਐਲੀਵੇਟਿਡ ਰੋਡ ਦੀ ਵਰਤੋਂ ਕਰਦੇ ਹੋਏ ਸੈਕਟਰ-18 ਤੋਂ ਹੋ ਕੇ ਫਿਲਮਸਿਟੀ ਫਲਾਈਓਵਰ ਤੋਂ ਜਾ ਸਕਦੇ ਹਨ।
-ਕਾਲਿੰਦੀ ਬਾਰਡਰ ਦਿੱਲੀ ਤੋਂ ਆਉਣ ਵਾਲੇ ਵਾਹਨ ਸੈਕਟਰ-37 ਦੇ ਰਸਤੇ ਮਹਾਮਾਯਾ ਫਲਾਈਓਵਰ ਤੋਂ ਜਾ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...