November 17, 2026, 2:16 pm
----------- Advertisement -----------
HomeNewsBreaking Newsਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

Published on

----------- Advertisement -----------

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ ਬੰਪਰ ਨਿਕiਲਆ ਹੈ। ਇਸ ਖ਼ਬਰ ਨਾਲ ਜਿੱਥੇ ਪਰਿਵਾਰ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ, ਉੱਥੇ ਸਮੁੱਚੇ ਪਿੰਡ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 45 ਸਾਲਾ ਬਲਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਹਮਾਯੂੰਪੁਰ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਹੈ। ਉਸ ਨੇ ਦੀਵਾਲੀ ਤੋਂ ਪਹਿਲਾਂ ਹੰਡੇਸਰਾ ਦੇ ਲਾਟਰੀ ਵਿਕਰੇਤਾ ਆਸ਼ੂ ਗਰਗ ਕੋਲੋਂ ਦੀਵਾਲੀ ਬੰਪਰ ਦੀ ਟਿਕਟ ਖ਼ਰੀਦੀ ਸੀ। ਬਲਜਿੰਦਰ ਸਿੰਘ ਨੂੰ ਬੀਤੀ ਰਾਤ ਕਰੀਬ 11 ਵਜੇ 12 ਕਰੋੜ ਰੁਪਏ ਦਾ ਇਨਾਮ ਨਿਕਲਣ ਬਾਰੇ ਪਤਾ ਲੱਗਿਆ। ਇਸ ਮਗਰੋਂ ਪਰਿਵਾਰ ਅਤੇ ਸਕੇ-ਸੰਬੰਧੀਆਂ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ।
ਦੋ ਬੱਚਿਆਂ ਦੇ ਪਿਤਾ ਬਲਜਿੰਦਰ ਸਿੰਘ ਦਾ ਪਰਿਵਾਰ ਸਾਧਾਰਨ ਜੀਵਨ ਬਤੀਤ ਕਰ ਰਿਹਾ ਸੀ। ਪਰਿਵਾਰ ਦੇ ਨਜ਼ਦੀਕੀਆਂ ਅਨੁਸਾਰ ਇਨਾਮੀ ਰਾਸ਼ੀ ਨੂੰ ਕਿੱਥੇ ਅਤੇ ਕਿਵੇਂ ਵਰਤਣਾ ਹੈ, ਇਸ ਸੰਬੰਧੀ ਅਜੇ ਕੋਈ ਵਿਉਂਤਬੰਦੀ ਨਹੀਂ ਕੀਤੀ ਗਈ। ਇਨਾਮ ਹਾਸਲ ਕਰਨ ਲਈ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਵਾਸਤੇ ਬਲਜਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਜ਼ੀਰਕਪੁਰ ਸਥਿਤ ਰਤਨ ਲਾਟਰੀ ਦੇ ਦਫ਼ਤਰ ਲਈ ਰਵਾਨਾ ਹੋਇਆ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...