September 30, 2026, 11:27 pm
----------- Advertisement -----------
HomeNewsLatest Newsਸੰਗਰੂਰ ਧਰਨੇ ਤੋਂ ਵਾਪਸ ਪਰਤ ਰਹੇ ਕਿਸਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ,...

ਸੰਗਰੂਰ ਧਰਨੇ ਤੋਂ ਵਾਪਸ ਪਰਤ ਰਹੇ ਕਿਸਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 2 ਜ਼ਖਮੀ

Published on

----------- Advertisement -----------

ਸੰਗਰੂਰ ‘ਚ ਮੁਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਲਾਏ ਗਏ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਧਰਨੇ ਤੋਂ ਵਾਪਸ ਪਰਤ ਰਹੇ ਕੁੱਝ ਕਿਸਾਨਾਂ ‘ਤੇ ਹਮਲਾ ਹੋ ਗਿਆ। ਜਾਣਕਾਰੀ ਮੁਤਾਬਕ ਰਸਤੇ ‘ਚ ਇਕ ਸ਼ਖਸ ਕਿਸਾਨਾਂ ਨੂੰ ਮਿਲਿਆ ਤੇ ਉਸਨੇ ਉਨ੍ਹਾਂ ਤੋਂ ਲਿਫਟ ਮੰਗੀ। ਜਦੋਂ ਕਿਸਾਨਾਂ ਨੇ ਉਸਨੂੰ ਬਿਠਾ ਲਿਆ ਤਾਂ ਕੁੱਝ ਦੇਰ ਅੱਗੇ ਜਾਣ ‘ਤੇ ਉਸਨੇ ਤੇਜ਼ਧਾਰ ਹਥਿਆਰ ਨਿਕਲ ਲਿਆ। ਜਿਸ ਤੋਂ ਬਾਅਦ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਪਰ ਹਮਲਾਵਰ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਜਿਸ ‘ਚ 2 ਕਿਸਾਨ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ‘ਚ ਭਰਤੀ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...