May 31, 2026, 4:41 am
----------- Advertisement -----------
HomeNewsLatest Newsਟਰੱਕ ਦੀ ਲਪੇਟ 'ਚ ਆਉਣ ਨਾਲ ਪਿਤਾ ਦੀ ਮੌਤ, ਪੁੱਤਰ ਜ਼ਖਮੀ

ਟਰੱਕ ਦੀ ਲਪੇਟ ‘ਚ ਆਉਣ ਨਾਲ ਪਿਤਾ ਦੀ ਮੌਤ, ਪੁੱਤਰ ਜ਼ਖਮੀ

Published on

----------- Advertisement -----------

ਗੋਨਿਆਣਾ ਰੋਡ ‘ਤੇ ਭਾਈ ਕਨ੍ਹਈਆ ਚੌਂਕ ਨੇੜੇ ਮਲੋਟ ਵੱਲ ਮੁੜਦੇ ਹੋਏ ਇਕ ਟਰੱਕ ਹੇਠਾਂ ਕੁਚਲੇ ਜਾਣ ਕਾਰਨ ਸਕੂਟੀ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਸਕੂਟੀ ਚਲਾ ਰਿਹਾ ਲੜਕਾ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੋਸਾਇਟੀ ਦੇ ਵਲੰਟੀਅਰਾਂ ਯਾਦਵਿੰਦਰ ਕੰਗ, ਮਾਨਿਕ ਗਰਗ, ਨੀਰਜ ਸਿੰਗਲਾ, ਸਤਨਾਮ ਐਂਬੂਲੈਂਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ।

ਜਦਕਿ ਪੁਲਿਸ ਦੀ ਮੌਜੂਦਗੀ ‘ਚ ਮੁੱਢਲੀ ਕਾਰਵਾਈ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਵੀ ਸੰਸਥਾ ਵੱਲੋਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਪਛਾਣ ਕਸ਼ਮੀਰ ਸਿੰਘ ਪੁੱਤਰ ਨਿਹਾਲ ਸਿੰਘ (ਉਮਰ 56 ਸਾਲ) ਵਾਸੀ ਪਿੰਡ ਜੀਵਨ ਸਿੰਘ ਵਾਲਾ ਨੇੜੇ ਪੰਜਗਰਾਈਆਂ ਵਜੋਂ ਹੋਈ ਹੈ ਜਦਕਿ ਜ਼ਖਮੀ ਦੀ ਪਛਾਣ ਸਵਰਨਜੀਤ ਸਿੰਘ (17 ਸਾਲ) ਪੁੱਤਰ ਕਸ਼ਮੀਰ ਸਿੰਘ ਵਜੋਂ ਹੋਈ ਹੈ। ਸਵਰਨਜੀਤ ਆਪਣੇ ਪਿਤਾ ਕਸ਼ਮੀਰ ਸਿੰਘ ਦੀ ਦਿੱਲੀ ਹਾਰਟ ਹਸਪਤਾਲ ਤੋਂ ਦਵਾਈ ਲੈ ਕੇ ਗੋਨਿਆਣਾ ਰੋਡ ਰਾਹੀਂ ਆਪਣੇ ਘਰ ਵਾਪਸ ਜਾ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...