November 18, 2026, 9:29 am
----------- Advertisement -----------
HomeNewsBreaking Newsਪਿਓ-ਪੁੱਤ ਦੇ ਕ/ਤ/ਲ ਮਾਮਲੇ ‘ਚ ਇੱਕ ਮੁਲਜ਼ਮ ਨੇ ਕੀਤਾ ਸਰੈਂਡਰ, ਜ਼ਮੀਨੀ ਵਿਵਾਦ...

ਪਿਓ-ਪੁੱਤ ਦੇ ਕ/ਤ/ਲ ਮਾਮਲੇ ‘ਚ ਇੱਕ ਮੁਲਜ਼ਮ ਨੇ ਕੀਤਾ ਸਰੈਂਡਰ, ਜ਼ਮੀਨੀ ਵਿਵਾਦ ਕਰਕੇ ਹੋਇਆ ਸੀ ਮਰਡਰ

Published on

----------- Advertisement -----------

ਮਲੋਟ ਵਿਚ ਪਿਓ-ਪੁੱਤ ਦੇ ਕਤਲ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮੁਲਜ਼ਮਾਂ ਵਿਚੋਂ ਇੱਕ ਮੁਲਜ਼ਮ ਨੇ ਸਰੈਂਡਰ ਕਰ ਦਿੱਤਾ। ਪੁਲਿਸ ਵੱਲੋਂ ਮੁਲਜ਼ਮ ਦਵਿੰਦਰ ਸਿੰਘ ਉਰਫ ਰਾਣਾ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 1 ਦਿਨ ਦਾ ਰਿਮਾਂਡ ਲਿਆ ਹੈ। ਕੱਲ੍ਹ ਫਿਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਦੱਸ ਦੇਈਏ ਕਿ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਦਵਿੰਦਰ ਸਿੰਘ ਵਾਸੀ ਮੁਕਤਸਰ ਸਾਹਿਬ, ਨਛੱਤਰ ਸਿੰਘ ਅਤੇ ਰਵਿੰਦਰ ਸਿੰਘ ਬੱਬੀ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮ ਨਛੱਤਰ ਸਿੰਘ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦਾ ਸਹੁਰਾ ਦੱਸਿਆ ਜਾਂਦਾ ਹੈ ਜਦਕਿ ਰਵਿੰਦਰ ਸਿੰਘ ਉਸ ਦਾ ਸਾਲਾ ਹੈ। ਮ੍ਰਿਤਕਾਂ ਦੀ ਪਛਾਣ ਵਿਨੈ ਪ੍ਰਤਾਪ ਸਿੰਘ ਬਰਾਰ ਅਤੇ ਉਸ ਦੇ 25 ਸਾਲਾ ਪੁੱਤਰ ਸੂਰਜ ਪ੍ਰਤਾਪ ਸਿੰਘ ਬਰਾਰ ਵਜੋਂ ਹੋਈ ਹੈ ਜੋ ਕਿ ਪਿੰਡ ਦੇ ਹੀ ਇਕ ਉੱਘੇ ਜ਼ਿਮੀਂਦਾਰ ਪਰਿਵਾਰ ਨਾਲ ਸਬੰਧਤ ਸਨ। ਸਥਾਨਕ ਲੋਕਾਂ ਮੁਤਾਬਕ ਵਿਨੈ ਪ੍ਰਤਾਪ ਦਾ ਪਿੰਡ ਦੇ ਹੀ ਕਿਸੇ ਰਿਸ਼ਤੇਦਾਰ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ।

ਇਹ ਐਫਆਈਆਰ ਮ੍ਰਿਤਕ ਵਿਨੈ ਪ੍ਰਤਾਪ ਸਿੰਘ ਬਰਾੜ ਦੀ ਧੀ ਸਾਜੀਆ ਬਰਾਰ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ, ਜਿਸ ਵਿੱਚ ਸਾਜੀਆ ਦਾ ਕਹਿਣਾ ਹੈ ਕਿ ਇਸ ਸਾਰੀ ਘਟਨਾ ਨੂੰ ਉਸ ਦੇ ਰਿਸ਼ਤੇਦਾਰ ਦਰਸ਼ਨ ਸਿੰਘ ਨੇ ਦੇਖਿਆ ਸੀ। ਦਰਅਸਲ, ਦੋਵੇਂ ਮ੍ਰਿਤਕ ਵਿਨੈ ਪ੍ਰਤਾਪ ਸਿੰਘ ਅਤੇ ਸੂਰਿਆ ਪ੍ਰਤਾਪ ਸਿੰਘ ਬਰਾੜ ਆਪਣੇ ਖੇਤਾਂ ਨੂੰ ਦੇਖਣ ਗਏ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...