September 14, 2026, 5:12 pm
----------- Advertisement -----------
HomeNewsLatest Newsਫਾਜ਼ਿਲਕਾ ’ਚ ਚੱਕਰਵਾਤੀ ਤੂਫ਼ਾਨ ਦਾ ਕਹਿਰ, ਕਈ ਘਰ ਹੋਏ ਢਹਿ-ਢੇਰੀ

ਫਾਜ਼ਿਲਕਾ ’ਚ ਚੱਕਰਵਾਤੀ ਤੂਫ਼ਾਨ ਦਾ ਕਹਿਰ, ਕਈ ਘਰ ਹੋਏ ਢਹਿ-ਢੇਰੀ

Published on

----------- Advertisement -----------

ਫਾਜ਼ਿਲਕਾ ‘ਚ ਸ਼ੁੱਕਰਵਾਰ ਨੂੰ ਕੁਦਰਤ ਦਾ ਕਹਿਰ ਵੇਖਣ ਨੂੰ ਮਿਲਿਆ। ਅਚਾਨਕ ਹੀ ਇਕ ਚੱਕਰਵਾਤੀ ਤੂਫ਼ਾਨ ਨੇ ਪਿੰਡ ਅਤੇ ਖੇਤਾਂ ’ਚ ਤਬਾਹੀ ਮਚਾ ਦਿੱਤੀ। ਤੂਫ਼ਾਨ ਨੇ 50 ਦੇ ਕਰੀਬ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ। ਕਈ ਲੋਕ ਮਲਬੇ ਹੇਠ ਦੱਬ ਗਏ। ਪਿੰਡ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਉਸ ਨੂੰ ਬਾਹਰ ਕੱਢਿਆ ਅਤੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਇਸ ਦੌਰਾਨ ਜ਼ਖ਼ਮੀ ਹੋਏ ਲੋਕ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਮੀਡਿਆ ਰਿਪੋਰਟਾਂ ਮੁਤਾਬਕ ਇਸ ਚੱਕਰਵਾਤੀ ਤੂਫਾਨ ਨੇ ਬਾਗਬਾਨੀ ਨੂੰ ਵੀ ਤਬਾਹ ਕਰ ਦਿੱਤਾ। ਇਹ ਤੂਫ਼ਾਨ ਇੰਨਾ ਜ਼ਬਰਦਸਤ ਸੀ ਕਿ ਇਸ ਨੇ ਕਿੰਨੂ ਦੇ ਬੂਟਿਆਂ ਨੂੰ ਜੜ੍ਹੋਂ ਪੁੱਟ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਵੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡ ਪੁੱਜੇ। ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਝੱਖੜ ਕਾਰਨ 50 ਘਰਾਂ ਦਾ ਨੁਕਸਾਨ ਹੋਇਆ ਹੈ। ਜ਼ਿਆਦਾਤਰ ਘਰਾਂ ਦੀਆਂ ਛੱਤਾਂ ਉੱਖੜ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...