September 24, 2026, 7:35 pm
----------- Advertisement -----------
HomeNewsBreaking Newsਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੇ ਬਾਜ਼ਾਰ ਹੋਏ ਬੰਦ

ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੇ ਬਾਜ਼ਾਰ ਹੋਏ ਬੰਦ

Published on

----------- Advertisement -----------

ਪਾਕਿਸਤਾਨ ਨੇ ਅੱਜ 10 ਮਈ ਲਗਾਤਾਰ ਚੌਥੇ ਦਿਨ ਪੰਜਾਬ ‘ਤੇ ਹਮਲਾ ਕੀਤਾ। ਇਸ ਦੇ ਨਾਲ ਹੀ ਫਿਰੋਜ਼ਪੁਰ ਅਤੇ ਕਪੂਰਥਲਾ ਵਿੱਚ ਵੀ ਬਾਜ਼ਾਰ ਬੰਦ ਕਰ ਦਿੱਤੇ ਗਏ ਹਨ। ਸਿਰਫ਼ ਮੈਡੀਕਲ ਸਟੋਰ ਹੀ ਖੁੱਲ੍ਹੇ ਰਹਿਣਗੇ।

ਸਰਹੱਦੀ ਖੇਤਰ ’ਚ ਹੋਏ ਧਮਾਕਿਆਂ ਬਾਅਦ ਫਿਰੋਜ਼ਪੁਰ  ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਆਮ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਬਾਜ਼ਾਰ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਵਲੋਂ ਬਾਜ਼ਾਰਾਂ ’ਚ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਲਈ ਕਿਹਾ ਜਾ ਰਿਹਾ ਹੈ। ਉਧਰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਅਗਲੇ ਹੁਕਮਾਂ ਤੱਕ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...