ਫਿਰੋਜ਼ਪੁਰ-ਫਾਜਿਲਕਾ ਰੋਡ ‘ਤੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਜਿਸ ਵਿੱਚ 8 ਤੋਂ 10 ਵਿਅਕਤੀਆਂ ਦੀ ਮੌਤ ਖਬਰ ਆ ਰਹੀ ਹੈ ਪਰ 5 ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਅਤੇ ਕਈ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇੱਕ ਪਿਕਅੱਪ ਗੱਡੀ ਜਿਸ ਵਿੱਚ 25 ਤੋਂ 30 ਵਿਅਕਤੀ ਸਵਾਰ ਸਨ। ਜੋ ਹਲਵਾਈ ਅਤੇ ਵੇਟਰ ਦਾ ਕੰਮ ਕਰਦੇ ਸਨ। ਇੱਕ ਵਿਆਹ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ। ਦੂਜੇ ਪਾਸੇ ਤੋਂ ਆ ਰਹੇ ਕੈਂਟਰ ਨਾਲ ਪਿਕਅੱਪ ਦੀ ਆਹਮੋਂ-ਸਾਹਮਣੇ ਟੱਕਰ ਹੋ ਗਈ ਜਿਸ ਕਾਰਨ ਇਹ ਹਾਸਾ ਵਾਪਰਿਆ ਗਿਆ।
----------- Advertisement -----------
ਫਿਰ ਵਾਪਰਿਆ ਦਰਦਨਾਕ ਹਾਦਸਾ, 5 ਵਿਅਕਤੀਆਂ ਦੀ ਮੌਤ, ਕਈ ਗੰਭੀਰ ਜ਼ਖ਼ਮੀ
Published on
----------- Advertisement -----------












