October 13, 2026, 2:58 pm
----------- Advertisement -----------
HomeNewsHaryanaਫਰੀਦਾਬਾਦ 'ਚ ਇਕ ਬੰਦ ਮਾਲ 'ਚ ਲੱਗੀ ਅੱਗ, ਕਰੀਬ 10 ਸਾਲਾਂ ਤੋਂ...

ਫਰੀਦਾਬਾਦ ‘ਚ ਇਕ ਬੰਦ ਮਾਲ ‘ਚ ਲੱਗੀ ਅੱਗ, ਕਰੀਬ 10 ਸਾਲਾਂ ਤੋਂ ਸੀ ਬੰਦ

Published on

----------- Advertisement -----------

ਫਰੀਦਾਬਾਦ ‘ਚ ਬਦਰਪੁਰ ਸਰਹੱਦੀ ਇਲਾਕੇ ਦੇ ਨੇੜੇ ਇਕ ਬੰਦ ਮਾਲ ‘ਚ ਅੱਗ ਲੱਗ ਗਈ। ਮਾਲ ਦੀ ਛੱਤ ‘ਤੇ ਪਏ ਕਬਾੜ ‘ਚ ਅੱਗ ਲੱਗ ਗਈ ਸੀ, ਜਿਸ ਕਰਕੇ ਕਾਲੇ ਧੂੰਏਂ ਨੇ ਅਸਮਾਨ ਨੂੰ ਢੱਕ ਲਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਇਆ ਗਿਆ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਗ ਕਿਵੇਂ ਲੱਗੀ।

 ਚਸ਼ਮਦੀਦਾਂ ਮੁਤਾਬਕ ਦੁਪਹਿਰ ਕਰੀਬ 12.30 ਵਜੇ ਮਾਲ ਦੀ ਛੱਤ ਤੋਂ ਅੱਗ ਦੀਆਂ ਲਪਟਾਂ ਉੱਠ ਰਹੀਆਂ ਸਨ। ਅਸਮਾਨ ਵਿੱਚ ਕਾਲਾ ਧੂੰਆਂ ਸੀ। ਜਿਸ ਤੋਂ ਬਾਅਦ ਅੱਗ ਬੁਝਾਊ ਵਿਭਾਗ ਨੂੰ ਸੂਚਨਾ ਦਿੱਤੀ ਗਈ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ। ਦਰਅਸਲ, ਬਦਰਪੁਰ ਬਾਰਡਰ ਤੋਂ ਫਰੀਦਾਬਾਦ ਸ਼ਹਿਰ ਵੱਲ ਜਾਂਦੇ ਰਸਤੇ ‘ਤੇ ਬੁਲ ਸਟਾਈਲ ਮਾਲ ਹੈ। ਇਹ ਮਾਲ ਕਰੀਬ 10 ਸਾਲਾਂ ਤੋਂ ਬੰਦ ਪਿਆ ਹੈ। ਮਾਲ ਦੀ ਛੱਤ ’ਤੇ ਲੋਹਾ ਤੇ ਹੋਰ ਕਬਾੜ ਪਿਆ ਹੈ। ਇਸ ਕਬਾੜ ਨੂੰ ਦੁਪਹਿਰ ਵੇਲੇ ਅੱਗ ਲੱਗ ਗਈ। ਫਰੀਦਾਬਾਦ ‘ਚ ਪ੍ਰਦੂਸ਼ਣ ਕਾਫੀ ਵਧ ਗਿਆ ਹੈ।

ਸ਼ਹਿਰ ਦਾ AQI ਪੱਧਰ 300 ਤੋਂ ਪਾਰ ਹੈ। ਅਜਿਹੇ ‘ਚ ਮਾਲ ਦੀ ਛੱਤ ‘ਤੇ ਲੱਗੀ ਅੱਗ ਕਾਰਨ ਆਸ-ਪਾਸ ਦੇ ਇਲਾਕਿਆਂ ‘ਚ ਪ੍ਰਦੂਸ਼ਣ ਦਾ ਪੱਧਰ ਵੀ ਵਧ ਗਿਆ ਹੈ। ਇਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਨੂੰ ਵੀ ਕਾਫੀ ਪ੍ਰੇਸ਼ਾਨੀ ਝੱਲਣੀ ਪਈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਮਾਲ ਦੀ ਛੱਤ ‘ਤੇ ਲੱਗੀ ਹੈ ਜਾਂ ਕਿਸੇ ਸ਼ਰਾਰਤੀ ਅਨਸਰ ਨੇ ਕਬਾੜ ਨੂੰ ਅੱਗ ਲਗਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...