September 12, 2026, 10:22 pm
----------- Advertisement -----------
HomeNewsBreaking Newsਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

Published on

----------- Advertisement -----------

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ‘ਤੇ ਫਾਇਰਿੰਗ ਹੋਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂਘਰ ਦੇ ਬਹਾਰ ਖੜ੍ਹੀ ਕਾਰ ‘ਤੇ ਗੋਲੀ ਲਗਣ ਦਾ ਨਿਸ਼ਾਨ ਮਿਲਿਆ ਤੇ ਮੌਕੇ ਤੋਂ ਇਕ ਗੋਲੀ ਦਾ ਖੋਲ ਵੀ ਬਰਾਮਦ ਕੀਤਾ ਗਿਆ। 

ਸੀਸੀਟੀਵੀ ਫੁਟੇਜ ਵਿਚ ਗੋਲੀ ਚੱਲਣ ਦੀ ਆਵਾਜਡ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ ਪਰ ਫਾਇਰਿੰਗ ਕਰਨ ਵਾਲੇ ਲੋਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।

ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਹੀ ਸੁਖਬੀਰ ਬਾਦਲ ਨੂੰ ਬੇਅਦਬੀ ਮਾਮਲੇ ਵਿਚ ਧਾਰਮਿਕ ਸਜ਼ਾ ਸੁਣਾਈ ਸੀ। ਸੁਖਬੀਰ ਬਾਦਲ ‘ਤੇ ਬੀਤੇ ਦਿਨੀਂ ਮਹਾਰਾਸ਼ਟਰ ਦੇ ਨਾਂਦੇੜ ਗੁਰਦੁਆਰਾ ਵਿਚ ਨਿਹੰਗ ਨੇ ਕ੍ਰਿਪਾਨ ਨਾਲ ਹਮਲਾ ਕੀਤਾ। ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਲਈ ਹਰ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਮੁਲਜ਼ਮਾਂ ਤੱਕ ਪਹੁੰਚਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...