April 19, 2026, 8:04 pm
----------- Advertisement -----------
HomeNewsBreaking Newsਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

Published on

----------- Advertisement -----------

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕਰਦਿਆਂ ਇਸ ਮਾਮਲੇ ਨੂੰ ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਹੈ। ਹੁਣ ਇਸ ਕੇਸ ਦਾ ਟਰਾਇਲ ਫਰੀਦਕੋਟ ਦੀ ਟਰਾਇਲ ਕੋਰਟ ਤੋਂ ਚੰਡੀਗੜ੍ਹ ਦੀ ਟਰਾਇਲ ਕੋਰਟ ‘ਚ ਤਬਦੀਲ ਕੀਤਾ ਗਿਆ ਹੈ।

ਅੱਜ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਮਨਜ਼ੂਰ ਕਰਦਿਆਂ ਹੁਕਮ ਦਿੱਤਾ ਕਿ ਕੋਟਕਪੂਰਾ ਗੋਲੀਕਾਂਡ ਦਾ ਟਰਾਇਲ ਚੰਡੀਗੜ੍ਹ ਦੀ ਟਰਾਇਲ ਕੋਰਟ ਵਿਚ ਹੀ ਚਲਾਇਆ ਜਾਵੇ। ਹਾਈਕੋਰਟ ਦੇ ਇਸ ਫ਼ੈਸਲੇ ਨਾਲ ਹੁਣ ਦੋਵੇਂ ਸੰਬੰਧਿਤ ਮਾਮਲਿਆਂ ਦੀ ਸੁਣਵਾਈ ਇਕੋ ਥਾਂ ‘ਤੇ ਹੋਣ ਦਾ ਰਾਹ ਸੁਖਾਲਾ ਹੋ ਗਿਆ ਹੈ, ਜਿਸ ਨਾਲ ਕਾਰਵਾਈ ਵਿਚ ਤੇਜ਼ੀ ਆਉਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...