June 24, 2026, 10:54 pm
----------- Advertisement -----------
HomeNewsBreaking Newsਪਾਕਿਸਤਾਨ ਤੋਂ ਉੱਜੜ ਕੇ ਆਏ ਹਿੰਦੂ, ਇਕ ਪਰਿਵਾਰ ਨੂੰ ਮਿਲੀ ਭਾਰਤੀ

ਪਾਕਿਸਤਾਨ ਤੋਂ ਉੱਜੜ ਕੇ ਆਏ ਹਿੰਦੂ, ਇਕ ਪਰਿਵਾਰ ਨੂੰ ਮਿਲੀ ਭਾਰਤੀ

Published on

----------- Advertisement -----------

ਪਾਕਿਸਤਾਨ ਦੇ ਸਿੰਧ ਸੂਬੇ ਤੋਂ ਉੱਜੜ ਆਏ ਕਈ ਲੋਕਾਂ ਵਿਚ ਇਕ ਲੜਕੀ ਨੇ ਭਾਰਤ-ਪਾਕਿਸਤਾਨ ਸਰਹੱਦ ਉੱਤੇ ਇਕ ਬੱਚੀ ਨੂੰ ਜਨਮ ਦਿੱਤਾ ਹੈ।  ਵੀਰਵਾਰ ਨੂੰ, ਸਿੰਧ ਤੋਂ 159 ਹਿੰਦੂ ਪ੍ਰਵਾਸੀਆਂ ਦਾ ਇੱਕ ਜੱਥਾ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚਿਆ। ਉਨ੍ਹਾਂ ਵਿੱਚੋਂ ਇੱਕ ਗਰਭਵਤੀ ਔਰਤ ਸੀ ਜਿਸਦਾ ਨਾਮ ਮਾਇਆ ਸੀ। ਭਾਰਤ ਵਿੱਚ ਇਮੀਗ੍ਰੇਸ਼ਨ ਪ੍ਰਕਿਰਿਆ ਦੌਰਾਨ ਉਸਨੂੰ ਅਚਾਨਕ ਜਣੇਪੇ ਦੀ ਪੀ ਹੋਣ ਲੱਗੀ। ਔਰਤ ਦੇ ਪਤੀ ਖਾਨੂ ਨੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਸਰਹੱਦ ‘ਤੇ ਮੌਜੂਦ ਭਾਰਤੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਅਟਾਰੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਕੁਝ ਘੰਟਿਆਂ ਦੇ ਇਲਾਜ ਤੋਂ ਬਾਅਦ, ਔਰਤ ਨੇ ਇੱਕ ਸਿਹਤਮੰਦ ਬੱਚੀ ਨੂੰ ਜਨਮ ਦਿੱਤਾ।ਕਿਉਂਕਿ ਕੁੜੀ ਦਾ ਜਨਮ ਭਾਰਤੀ ਧਰਤੀ ‘ਤੇ ਹੋਇਆ ਸੀ, ਇਸ ਲਈ ਮਾਪਿਆਂ ਨੇ ਉਸਦਾ ਨਾਮ ‘ਭਾਰਤੀ’ ਰੱਖਣ ਦਾ ਫੈਸਲਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...