October 27, 2026, 5:45 am
----------- Advertisement -----------
HomeNewsLatest Newsਮੁਫ਼ਤ ਬਿਜਲੀ ਦੀ ਨਵੀਂ ਸ਼ਰਤ 'ਤੇ ਸਿਆਸੀ ਹੰਗਾਮਾ: ਵਿਰੋਧੀ ਧਿਰ ਨੇ CM...

ਮੁਫ਼ਤ ਬਿਜਲੀ ਦੀ ਨਵੀਂ ਸ਼ਰਤ ‘ਤੇ ਸਿਆਸੀ ਹੰਗਾਮਾ: ਵਿਰੋਧੀ ਧਿਰ ਨੇ CM ਮਾਨ ਨੂੰ ਕਿਹਾ- ਇਹ ਕੀ ਡਰਾਮਾ ਹੈ?

Published on

----------- Advertisement -----------

ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦੀ ਨਵੀਂ ਸ਼ਰਤ ‘ਤੇ ਵਿਰੋਧੀ ਪਾਰਟੀਆਂ ਗੁੱਸੇ ‘ਚ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਸਰਕਾਰ ਲਾਭ ਦੇ ਰਹੀ ਹੈ ਜਾਂ ਡਰਾਮਾ ਹੋ ਰਿਹਾ ਹੈ। ਵਿਰੋਧੀਆਂ ਨੇ ਜਨਰਲ ਕੈਟਾਗਰੀ ਤੋਂ ਬਾਅਦ ਉਨ੍ਹਾਂ ਇਸ ਨੂੰ ਐਸਸੀ ਵਰਗ ਨਾਲ ਵੀ ਧੋਖਾ ਕਰਾਰ ਦਿੱਤਾ। ਇਸ ਸਕੀਮ ਵਿੱਚ ਮਾਨ ਸਰਕਾਰ ਵੱਲੋਂ ਸਹੀ ਹੋਮਵਰਕ ਨਾ ਕਰਨ ਕਾਰਨ ਘਿਰੇ ਨਜ਼ਰ ਆ ਰਹੇ ਹਨ। ਕੁਝ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਨੇ 1 ਜੁਲਾਈ ਤੋਂ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਸੀ।

ਕਾਂਗਰਸ ਦੇ ਸੀਨੀਅਰ SC ਨੇਤਾ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੀ ਇਹ ਕੋਈ ਡਰਾਮਾ ਹੋ ਰਿਹਾ ਹੈ? ਅਰਵਿੰਦ ਕੇਜਰੀਵਾਲ ਰਾਸ਼ਟਰੀ ਮੀਡੀਆ ਵਿੱਚ ਰੌਲਾ ਪਾ ਰਹੇ ਹਨ ਕਿ ਪੰਜਾਬ ਵਿੱਚ 300 ਯੂਨਿਟ ਬਿਜਲੀ ਮੁਫਤ ਕਰ ਦਿੱਤੀ ਗਈ ਹੈ। ਹੁਣ ਨਵੀਆਂ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...