September 21, 2026, 11:40 pm
----------- Advertisement -----------
HomeNewsBreaking Newsਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ...

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

Published on

----------- Advertisement -----------

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਈਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਾਕੀਅਨ ਸਮੇਤ ਦੇਸ਼ ਦੀ ਉੱਚ ਲੀਡਰਸ਼ਿਪ ਸ਼ੁੱਕਰਵਾਰ ਨੂੰ ਸ਼ਰਧਾਂਜਲੀ ਦੇਣ ਲਈ ਤਹਿਰਾਨ ਪਹੁੰਚੀ। ਸੁਰੱਖਿਆ ਕਾਰਨਾਂ ਕਰਕੇ ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ, ਮੋਜਤਬਾ ਖਮੇਨੀ ਇਸ ਮੌਕੇ ਸ਼ਾਮਿਲ ਨਹੀਂ ਹੋਏ।

100 ਤੋਂ ਵੱਧ ਦੇਸ਼ਾਂ ਦੇ ਡੈਲੀਗੇਟ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਏ। ਪਾਕਿਸਤਾਨ, ਇਰਾਕ, ਅਰਮੇਨੀਆ, ਤਜ਼ਾਕਿਸਤਾਨ ਅਤੇ ਜਾਰਜੀਆ ਵਰਗੇ ਦੇਸ਼ਾਂ ਦੇ ਚੋਟੀ ਦੇ ਨੇਤਾ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਲਈ ਪੁੱਜੇ। ਭਾਰਤ ਦੇ ਅਧਿਕਾਰਤ ਪ੍ਰਤੀਨਿਧੀਆਂ ਵਿਚ ਵਿਦੇਸ਼ ਰਾਜ ਮੰਤਰੀ ਪਬਿਤਰ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਸਈਦ ਅਤਾ ਹਸਨੈਨ ਸ਼ਾਮਿਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...