September 12, 2026, 2:35 pm
----------- Advertisement -----------
HomeNewsBreaking NewsG-20 ਸਿਖਰ ਸੰਮੇਲਨ: ਡੀਜੀਪੀ ਗੌਰਵ ਯਾਦਵ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

G-20 ਸਿਖਰ ਸੰਮੇਲਨ: ਡੀਜੀਪੀ ਗੌਰਵ ਯਾਦਵ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Published on

----------- Advertisement -----------

ਅੰਮ੍ਰਿਤਸਰ ‘ਚ ਜੀ-20 ਸਿਖਰ ਸੰਮੇਲਨ ਹੋਣ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਜੀ-20 ਪ੍ਰੋਗਰਾਮ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਅੰਮ੍ਰਿਤਸਰ ਪੁੱਜੇ ਡੀਜੀਪੀ ਗੌਰਵ ਯਾਦਵ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਟਵੀਟ ਕੀਤਾ ਕਿ “ਪੰਜਾਬ ਪੁਲਿਸ, ਜੀ-20 ਸਿਖਰ ਸੰਮੇਲਨ ਪ੍ਰੋਗਰਾਮਾਂ ਲਈ ਪੂਰੀ ਤਰ੍ਹਾਂ ਤਿਆਰ ਹੈ।ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੰਮ ਕਰ ਰਹੇ ਹਿੱਸੇਦਾਰਾਂ ਨਾਲ ਮੀਟਿੰਗ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...