----------- Advertisement ----------- HomeNewsEntertainmentਪਤਨੀ ਅਨੁਸ਼ਕਾ ਨਾਲ ਜਨਮਦਿਨ ਮਨਾਉਣ ਆਗਰਾ ਪਹੁੰਚੇ ਆਦਿਤਿਆ ਸੀਲ, ਦੇਖੋ ਤਸਵੀਰਾਂ ਪਤਨੀ ਅਨੁਸ਼ਕਾ ਨਾਲ ਜਨਮਦਿਨ ਮਨਾਉਣ ਆਗਰਾ ਪਹੁੰਚੇ ਆਦਿਤਿਆ ਸੀਲ, ਦੇਖੋ ਤਸਵੀਰਾਂ EntertainmentGallery Published on March 26, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਆਦਿਤਿਆ ਸੀਲ ਨੇ ਵਿਆਹ ਤੋਂ ਬਾਅਦ ਆਪਣਾ ਪਹਿਲਾ ਜਨਮਦਿਨ ਪਤਨੀ ਅਨੁਸ਼ਕਾ ਰੰਜਨ ਨਾਲ ਕੁਆਲਿਟੀ ਟਾਈਮ ਬਿਤਾ ਕੇ ਮਨਾਇਆ। ਤੁਹਾਨੂੰ ਦੱਸ ਦੇਈਏ ਕਿ ਇਸ ਜੋੜੇ ਦਾ ਵਿਆਹ ਨਵੰਬਰ 2021 ਵਿੱਚ ਹੋਇਆ ਸੀ। ਆਦਿਤਿਆ ਅਤੇ ਅਨੁਸ਼ਕਾ ਨੇ ਆਪਣੀ ਜ਼ਿੰਦਗੀ ਦੇ ਇਸ ਖਾਸ ਦਿਨ ਨੂੰ ਪਿਆਰ ਦੇ ਪ੍ਰਤੀਕ ਤਾਜ ਮਹਿਲ ਜਾ ਕੇ ਮਨਾਇਆ। ਅਨੁਸ਼ਕਾ ਅਤੇ ਆਦਿਤਿਆ ਨੇ ਸੋਸ਼ਲ ਮੀਡੀਆ ‘ਤੇ ਆਪਣੇ ਆਗਰਾ ਟ੍ਰਿਪ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਪੋਸਟ ‘ਤੇ ਪ੍ਰਸ਼ੰਸਕ ਆਦਿਤਿਆ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਵੀ ਦੇ ਰਹੇ ਹਨ ਅਨੁਸ਼ਕਾ ਨੇ ਪਤੀ ਆਦਿਤਿਆ ਲਈ ਸਪੈਸ਼ਲ ਡਿਨਰ ਵੀ ਪਲਾਨ ਕੀਤਾ ਸੀ। ਇਸ ਦੌਰਾਨ ਦੋਵੇਂ ਕਾਫੀ ਖੁਸ਼ ਨਜ਼ਰ ਆਏ ਅਤੇ ਇਕੱਠੇ ਕਾਫੀ ਕਿਊਟ ਲੱਗ ਰਹੇ ਸਨ। ਦੋਨੋਂ ਪਿਆਰ ਭਰੇ ਤਾਜ ਮਹਿਲ ਦੇ ਸਾਹਮਣੇ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। Tagsaditiya sealbirthday celebrateTaj Mahal ----------- Advertisement ----------- ਤਾਜ਼ਾ ਖਬਰਾਂ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ... ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866... ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ;... ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ... ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ... ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ... ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ... ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ... ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ,... ਸਬੰਧਿਤ ਹੋਰ ਖ਼ਬਰਾਂ Breaking News ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼... August 7, 2026 Breaking News ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ... August 5, 2026 Breaking News ‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।... August 3, 2026 Breaking News ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ... July 28, 2026 Breaking News ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ... July 24, 2026 Breaking News ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ... July 22, 2026 Breaking News ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ... July 20, 2026 Breaking News “ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ... July 20, 2026 Breaking News ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ... July 18, 2026