----------- Advertisement ----------- HomeNewsEntertainmentਬਿਕਨੀ 'ਚ ਹਿਮਾਂਸ਼ੀ ਖੁਰਾਨਾ ਦਾ ਦਿੱਸਿਆ ਸਟਾਈਲਿਸ਼ ਅੰਦਾਜ਼, 'Pool' 'ਚ ਮਸਤੀ ਕਰਦੀ... ਬਿਕਨੀ ‘ਚ ਹਿਮਾਂਸ਼ੀ ਖੁਰਾਨਾ ਦਾ ਦਿੱਸਿਆ ਸਟਾਈਲਿਸ਼ ਅੰਦਾਜ਼, ‘Pool’ ‘ਚ ਮਸਤੀ ਕਰਦੀ ਨਜ਼ਰ ਆਈ ਅਦਾਕਾਰਾ EntertainmentGallery Published on April 7, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਪੌਲੀਵੁੱਡ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ਉੱਤੇ ਬਹੁਤ ਐਕਟਿਵ ਰਹਿੰਦੀ ਹੈ। ਹਿਮਾਂਸ਼ੀ ਖੁਰਾਣਾ ਆਪਣੇ ਬੇਬਾਕ ਅੰਦਾਜ਼ ਲਈ ਬੇਹੱਦ ਮਸ਼ਹੂਰ ਹੈ। ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਹਿਮਾਂਸ਼ੀ ਨੇ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ ਫੈਨਜ਼ ਇਸ ਨੂੰ ਬਹੁਤ ਪਸੰਦ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਮਾਲਦੀਵ ਦੀਆਂ ਖੂਬਸੂਰਤ ਥਾਵਾਂ ‘ਤੇ ਆਰਾਮ ਦੇ ਪਲ ਬਿਤਾ ਰਹੀ ਹੈ। ਤਸਵੀਰਾਂ ‘ਚ ਤੁਸੀਂ ਹਿਮਾਂਸ਼ੀ ਨੂੰ ਪੂਲ ‘ਚ ਆਨੰਦ ਲੈਂਦੇ ਹੋਏ ਦੇਖ ਸਕਦੇ ਹੋ। ਪੂਲ ‘ਚ ਹਿਮਾਂਸ਼ੀ ਸਟਾਈਲਿਸ਼ ਅਵਤਾਰ ‘ਚ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਅੰਦਾਜ਼ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹਿਮਾਂਸ਼ੀ ਪੂਲ ‘ਚ ਸੰਤਰੀ ਰੰਗ ਦੀ ਪਹਿਰਾਵੇ ‘ਚ ਨਜ਼ਰ ਆ ਰਹੀ ਹੈ। Tagshimanshi khurananew photoshootpollywood actresspool ----------- Advertisement ----------- ਤਾਜ਼ਾ ਖਬਰਾਂ ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ... ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ... ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ... ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ... ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ... ‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ... ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ... ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ... ਸਬੰਧਿਤ ਹੋਰ ਖ਼ਬਰਾਂ Breaking News ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ... November 3, 2026 Breaking News ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ... November 2, 2026 Breaking News ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ... October 30, 2026 Breaking News ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼... October 29, 2026 Breaking News ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ... October 28, 2026 Breaking News ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ 'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ... October 26, 2026 Breaking News ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ... October 17, 2026 Breaking News ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ... October 15, 2026 Breaking News ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ... October 8, 2026