----------- Advertisement ----------- HomeNewsEntertainmentਗ੍ਰੀਨ ਥਾਈ ਹਾਈ ਸਲਿਟ ਗਾਊਨ ਪਹਿਣਨ ਹੁਸਨ ਦੇ ਜਲਵੇ ਬਿਖੇਰਦੀ ਨਜ਼ਰ ਆਈ... ਗ੍ਰੀਨ ਥਾਈ ਹਾਈ ਸਲਿਟ ਗਾਊਨ ਪਹਿਣਨ ਹੁਸਨ ਦੇ ਜਲਵੇ ਬਿਖੇਰਦੀ ਨਜ਼ਰ ਆਈ ਕਿਆਰਾ ਅਡਵਾਨੀ EntertainmentGallery Published on April 30, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਬ੍ਰੇਕਅੱਪ ਦੀਆਂ ਖਬਰਾਂ ਵਿਚਾਲੇ ਕਿਆਰਾ ਅਡਵਾਨੀ ਆਪਣੇ ਨਵੇਂ ਲੁੱਕ ਕਾਰਨ ਲਗਾਤਾਰ ਸੁਰਖੀਆਂ ‘ਚ ਰਹਿੰਦੀ ਹੈ। ਹਾਲ ਹੀ ‘ਚ ਕਿਆਰਾ ਨੂੰ ਗ੍ਰੀਨ ਥਾਈ ਹਾਈ ਸਲਿਟ ਗਾਊਨ ਲੁੱਕ ‘ਚ ਦੇਖਿਆ ਗਿਆ। ਅਦਾਕਾਰਾ ਦਾ ਇਹ ਲੁੱਕ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਥਾਈ ਹਾਈ ਸਲਿਟ ਗਾਊਨ ਅਤੇ ਹਾਈ ਹਿਲਸ ਪਹਿਨ ਕੇ ਕਿਆਰਾ ਕੈਮਰੇ ਦੇ ਸਾਹਮਣੇ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆਈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਕਿਆਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘Bhool Bhulaiyaa 2′ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। Bhool Bhulaiyaa 2 ਵਿੱਚ ਕਿਆਰਾ ਅਡਵਾਨੀ ਦੇ ਨਾਲ ਅਦਾਕਾਰ ਕਾਰਤਿਕ ਆਰੀਅਨ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਫਿਲਮ ‘Bhool Bhulaiyaa 2, 20 ਮਈ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਕਾਰਤਿਕ ਅਤੇ ਕਿਆਰਾ ਤੋਂ ਇਲਾਵਾ ਫਿਲਮ ‘ਚ ਰਾਜਪਾਲ ਯਾਦਵ, ਸੰਜੇ ਮਿਸ਼ਰਾ ਅਤੇ ਤੱਬੂ ਵੀ ਨਜ਼ਰ ਆਉਣਗੇ। TagsKiara Advanilooks stunningphoto gallerytransparent gown ----------- Advertisement ----------- ਤਾਜ਼ਾ ਖਬਰਾਂ ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ... ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ... *ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ... ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ... ‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ... ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26... ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ... ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ... ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ,... ਸਬੰਧਿਤ ਹੋਰ ਖ਼ਬਰਾਂ Breaking News ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ... August 20, 2026 Breaking News ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ... August 16, 2026 Breaking News ‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ... August 13, 2026 Breaking News ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼... August 7, 2026 Breaking News ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ... August 5, 2026 Breaking News ‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।... August 3, 2026 Breaking News ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ... July 28, 2026 Breaking News ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ... July 24, 2026 Breaking News ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ... July 22, 2026