----------- Advertisement ----------- HomeNewsEntertainmentਵਿਆਹ ਦੇ ਬੰਧਨ 'ਚ ਬੱਝੇ ਮਿਲਿੰਦ ਗਾਬਾ ਤੇ ਪ੍ਰਿਆ ਬੈਨੀਵਾਲ, ਦੇਖੋ ਵਿਆਹ... ਵਿਆਹ ਦੇ ਬੰਧਨ ‘ਚ ਬੱਝੇ ਮਿਲਿੰਦ ਗਾਬਾ ਤੇ ਪ੍ਰਿਆ ਬੈਨੀਵਾਲ, ਦੇਖੋ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ EntertainmentGallery Published on April 17, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਬਾਲੀਵੁੱਡ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਹਾਲ ਹੀ ‘ਚ ਰਣਬੀਰ ਤੇ ਆਲੀਆ ਦਾ ਵਿਆਹ ਹੋਇਆ ਹੈ। ਜਿਸ ਤੋਂ ਬਾਅਦ ਹੁਣ ਇੱਕ ਹੋਰ ਕਲਾਕਾਰ ਨੇ ਵਿਆਹ ਕਰਵਾ ਲਿਆ ਹੈ। ਜੀ ਹਾਂ ਅੱਜ ਬਾਲੀਵੁੱਡ ਅਤੇ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਮਿਲਿੰਦ ਗਾਬਾ ਨੇ ਵਿਆਹ ਕਰਵਾ ਲਿਆ ਹੈ। ਗਾਇਕ ਮਿਲਿੰਦ ਗਾਬਾ ਨੇ ਹਾਲ ਹੀ ਵਿੱਚ ਪ੍ਰੇਮਿਕਾ ਪ੍ਰਿਆ ਨਾਲ ਮੰਗਣੀ ਕੀਤੀ ਹੈ। ਉਨ੍ਹਾਂ ਨੇ ਆਪਣੀ ਮੰਗਣੀ ‘ਚ ਇਕ ਸ਼ਾਨਦਾਰ ਪਾਰਟੀ ਦਿੱਤੀ ਸੀ, ਜਿਸ ‘ਚ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ। ਮਿਲਿੰਦ ਨੇ ਮੰਗਣੀ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਉਦੋਂ ਤੋਂ ਹੀ ਉਨ੍ਹਾਂ ਦੇ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਹੋ ਗਏ ਸਨ । ਹੁਣ ਸੋਸ਼ਲ ਮੀਡੀਆ ਉੱਤੇ ਮਿਲਿੰਦ ਤੇ ਪ੍ਰਿਆ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਖੂਬ ਵਾਇਰਲ ਹੋ ਰਹੀਆਂ ਹਨ। Tagsgot marriedMillind gabaphoto gallerypria beniwal ----------- Advertisement ----------- ਤਾਜ਼ਾ ਖਬਰਾਂ ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ... ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ... ਪ੍ਰੇਮੀ ਨਾਲ ਗੱਲ ਕਰਨ ’ਚ ਰੁਕਾਵਟ ਬਣੇ 3 ਸਾਲ ਦੇ ਇਕਲੌਤੇ... ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ,... ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ... ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ... ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ... ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ... *ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ... ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ... ਸਬੰਧਿਤ ਹੋਰ ਖ਼ਬਰਾਂ Breaking News ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ... July 28, 2026 Breaking News ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ... July 24, 2026 Breaking News ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ... July 22, 2026 Breaking News ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ... July 20, 2026 Breaking News “ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ... July 20, 2026 Breaking News ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ... July 18, 2026 Breaking News ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ... July 16, 2026 Breaking News ਕੀ Film Satluj ਵਾਂਗ ਹੀ ਰਿਲੀਜ਼ ਨਹੀਂ ਹੋਵੇਗੀ Film Dastaar ? ਸਕ੍ਰੀਨਿੰਗ ਦੇ ਬਾਵਜੂਦ ਅਜੇ ਤੱਕ ਨਹੀਂ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ ਅਜੇ ਫਿਲਮ ਸਤਲੁਜ ਨੂੰ ਲੈ ਕੇ ਭਖਿਆ ਮਾਹੌਲ ਸ਼ਾਂਤ ਨਹੀਂ ਹੋਇਆ ਸੀ ਕਿ ਇੱਕ... July 15, 2026 Breaking News ਹਾਈਕੋਰਟ ਪਹੁੰਚਿਆ ‘ਸਤਲੁਜ’ ਫ਼ਿਲਮ ਵਿਵਾਦ, ਮੋਹਾਲੀ ਦੇ ਸਰਵਨ ਸਿੰਘ ਨੇ ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਾਈ ਪਟੀਸ਼ਨ ‘ਸਤਲੁਜ’ ਫ਼ਿਲਮ ਵਿਵਾਦ ਹੁਣ ਹਾਈਕੋਰਟ ਪਹੁੰਚ ਗਿਆ ਹੈ। ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼... July 9, 2026