----------- Advertisement ----------- HomeNewsEntertainmentਮੌਨੀ ਰਾਏ ਨੇ ਕਰਵਾਇਆ ਬੋਲਡ ਫੋਟੋਸ਼ੂਟ,ਗੋਲਡਨ ਡ੍ਰੇਸ 'ਚ ਬਿਖਰੇ ਹੁਸਨ ਦੇ ਜਲਵੇ ਮੌਨੀ ਰਾਏ ਨੇ ਕਰਵਾਇਆ ਬੋਲਡ ਫੋਟੋਸ਼ੂਟ,ਗੋਲਡਨ ਡ੍ਰੇਸ ‘ਚ ਬਿਖਰੇ ਹੁਸਨ ਦੇ ਜਲਵੇ EntertainmentGallery Published on April 21, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਟੀਵੀ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰ ਚੁੱਕੀ ਅਭਿਨੇਤਰੀ ਮੌਨੀ ਰਾਏ ਆਪਣੀ ਰੀਅਲ ਲਾਈਫ ਕਾਰਨ ਚਰਚਾ ‘ਚ ਰਹਿੰਦੀ ਹੈ। ਇਸ ਤੋਂ ਇਲਾਵਾ ਮੌਨੀ ਆਪਣੇ ਲੁੱਕ ਕਾਰਨ ਵੀ ਸੁਰਖੀਆਂ ‘ਚ ਰਹਿੰਦੀ ਹੈ। ਅਜਿਹੇ ‘ਚ ਅਦਾਕਾਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਲਗਭਗ ਹਰ ਰੋਜ਼ ਪ੍ਰਸ਼ੰਸਕਾਂ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਲਗਭਗ ਹਰ ਰੋਜ਼ ਪ੍ਰਸ਼ੰਸਕਾਂ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਕ ਵਾਰ ਫਿਰ ਮੌਨੀ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਕਾਫੀ ਵੱਖਰੇ ਅਤੇ ਬੋਲਡ ਲੁੱਕ ‘ਚ ਨਜ਼ਰ ਆ ਰਹੀ ਹੈ। ਮੌਨੀ ਨੇ ਇਸ ਫੋਟੋਸ਼ੂਟ ਦੌਰਾਨ ਸਟਾਈਲਿਸ਼ ਬੈਕਲੈੱਸ ਪਰਲ ਟਾਪ ਅਤੇ ਮੈਟਲਿਕ ਪਲੇਟਿਡ ਸਕਰਟ ਸੈੱਟ ਪਹਿਨੀ ਹੈ। ਉਨ੍ਹਾਂ ਨੇ ਇੱਥੇ ਆਪਣਾ ਵੱਖਰਾ ਅੰਦਾਜ਼ ਦਿਖਾਉਂਦੇ ਹੋਏ ਕਈ ਪੋਜ਼ ਦਿੱਤੇ ਹਨ। ਮੌਨੀ ਨੇ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਆਪਣੇ ਵਾਲ ਖੁੱਲ੍ਹੇ ਛੱਡੇ ਹੋਏ ਹਨ। ਉਸ ਨੇ ਸਮੋਕੀ ਆਈ ਲੁੱਕ ਦੇ ਨਾਲ ਨਿਊਡ ਮੇਕਅੱਪ ਕੀਤਾ ਹੈ। ਇਸ ਲੁੱਕ ‘ਚ ਅਭਿਨੇਤਰੀ ਕਾਫੀ ਹੌਟ ਅਤੇ ਗਲੈਮਰਸ ਲੱਗ ਰਹੀ ਹੈ। Tagsmouni roynew photoshootphoto galleryviral photos ----------- Advertisement ----------- ਤਾਜ਼ਾ ਖਬਰਾਂ ਪੰਜਾਬ ਦੀ ਮਿੱਟੀ ਵਿੱਚ ਤਰੱਕੀ ਅਤੇ ਭਾਈਚਾਰਾ ਪੈਦਾ ਹੁੰਦਾ ਹੈ, ਨਫ਼ਰਤ... ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ... ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ... ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ... ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ... ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ... ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ... ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ... ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ;... ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ... ਸਬੰਧਿਤ ਹੋਰ ਖ਼ਬਰਾਂ Breaking News ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼ ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ... June 14, 2026 Breaking News ਯੋਜਨਾ ਤਹਿਤ ਹੁਣ ਤੱਕ 835 ਹਸਪਤਾਲ ਸੂਚੀਬੱਧ; ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ: ਮੁੱਖ ਮੰਤਰੀ ਭਗਵੰਤ ਸਿੰਘ... ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ... June 6, 2026 Breaking News ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਕਰੇਗੀ ਬੁਰਾ ਹਾਲ, 6 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ... May 18, 2026 Breaking News ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ... May 11, 2026 Breaking News ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ... March 23, 2026 Breaking News ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ... March 15, 2026 Breaking News ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ *ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ... March 13, 2026 Breaking News ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ... March 13, 2026 Breaking News ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ... March 12, 2026