----------- Advertisement ----------- HomeNewsGalleryਮੋਨੀ-ਸੂਰਜ ਦੇ ਵਿਆਹ ਨੂੰ ਪੂਰਾ ਹੋਇਆ ਇੱਕ ਮਹੀਨਾ,ਅਦਾਕਾਰਾ ਨੇ ਸ਼ੇਅਰ ਕੀਤੀਆਂ ਰੋਮਾਂਟਿਕ... ਮੋਨੀ-ਸੂਰਜ ਦੇ ਵਿਆਹ ਨੂੰ ਪੂਰਾ ਹੋਇਆ ਇੱਕ ਮਹੀਨਾ,ਅਦਾਕਾਰਾ ਨੇ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ GalleryLatest News Published on February 28, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਮੋਨੀ ਰਾਏ ਅਤੇ ਸੂਰਜ ਦੇ ਵਿਆਹ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ। ਇਸ ਦਿਨ ਮੋਨੀ ਅਤੇ ਸੂਰਜ ਨੇ ਸੱਤ ਫੇਰੇ ਲੈ ਕੇ ਇੱਕ ਦੂਜੇ ਨੂੰ ਹਮਸਫਰ ਕਰ ਦਿੱਤਾ। ਵਿਆਹ ਦੇ ਇਕ ਮਹੀਨਾ ਪੂਰੇ ਹੋਣ ‘ਤੇ ਮੋਨੀ ਨੇ ਇਸ ਦਿਨ ਨੂੰ ਰੋਮਾਂਟਿਕ ਤਸਵੀਰਾਂ ਨਾਲ ਯਾਦ ਕੀਤਾ ਹੈ। ਮੌਨੀ ਨੇ ਆਪਣੇ ਵਿਆਹ ਤੋਂ ਲੈ ਕੇ ਹਨੀਮੂਨ ਤੱਕ ਦੀਆ ਖੂਬਸੂਰਤ ਤਸਵੀਰਾਂ ਸੋਸ਼ਲ ਮੀਡਿਆ ਤੇ ਸ਼ੇਅਰ ਕੀਤੀਆਂ ਹਨ। ਮੌਨੀ ਇਹਨਾ ਤਸਵੀਰਾਂ ‘ਚ ਬੇਹੱਦ ਖੂਬਸੂਰਤ ਅਤੇ ਖ਼ੁਸ਼ ਨਜ਼ਰ ਆ ਰਹੀ ਹੈ। ਵਿਆਹ ਦੇ ਇੱਕ ਮਹੀਨਾ ਪੂਰਾ ਹੋਣ ‘ਤੇ ਪ੍ਰਸ਼ੰਸਕ ਅਤੇ ਦੋਸਤ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਮੌਨੀ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਅਯਾਨ ਮੁਖਰਜੀ ਦੀ ‘ਬ੍ਰਹਮਾਸਤਰ’ ‘ਚ ਨਜ਼ਰ ਆਵੇਗੀ, ਜੋ ਤਿੰਨ ਹਿੱਸਿਆਂ ‘ਚ ਬਣ ਰਹੀ ਹੈ। ਫਿਲਮ ਦਾ ਪਹਿਲਾ ਭਾਗ 9 ਸਤੰਬਰ 2022 ਨੂੰ ਰਿਲੀਜ਼ ਹੋਣ ਵਾਲਾ ਹੈ। ਫਿਲਮ ‘ਚ ਮੌਨੀ ਤੋਂ ਇਲਾਵਾ ਰਣਬੀਰ ਕਪੂਰ, ਆਲੀਆ ਭੱਟ, ਨਾਗਾਰਜੁਨ ਅਤੇ ਡਿੰਪਲ ਕਪਾਡੀਆ ਵੀ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। Tagsmouni roysuraj nambiarthrowback picwedding photos ----------- Advertisement ----------- ਤਾਜ਼ਾ ਖਬਰਾਂ ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ... ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ... ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ... ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ... ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ... ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ,... 17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ... ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ,... 1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ... ਪੰਜਾਬ ਚੋਣਾਂ, ਧੂਰੀ ਤੋਂ ਚੋਣ ਲੜਨਗੇ CM ਮਾਨ, AAP ਦੇ 40... ਸਬੰਧਿਤ ਹੋਰ ਖ਼ਬਰਾਂ Breaking News ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ... November 1, 2026 Breaking News ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ... November 1, 2026 Breaking News ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ... November 1, 2026 Breaking News ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ... November 1, 2026 Breaking News ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ... November 1, 2026 Breaking News ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ” ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ... October 31, 2026 Breaking News 17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31... October 31, 2026 Breaking News ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ... October 31, 2026 Breaking News 1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ... October 31, 2026