----------- Advertisement ----------- HomeNewsEntertainmentMrs ਕਪੂਰ ਬਣੀ ਆਲੀਆ ਭੱਟ,ਪਤੀ ਰਣਬੀਰ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ Mrs ਕਪੂਰ ਬਣੀ ਆਲੀਆ ਭੱਟ,ਪਤੀ ਰਣਬੀਰ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ EntertainmentGallery Published on April 15, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਪਿਛਲੇ ਕਈ ਦਿਨਾਂ ਤੋਂ ਰਣਬੀਰ-ਆਲੀਆ ਦੀ ਜੋੜੀ ਲਾਈਮਲਾਈਟ ‘ਚ ਬਣੀ ਹੋਈ ਹੈ। ਲੰਬੇ ਸਮੇਂ ਤੱਕ ਰਿਲੇਸ਼ਨਸ਼ਿਪ ‘ਚ ਰਹਿਣ ਤੋਂ ਬਾਅਦ ਦੋਵੇਂ ਬੁਆਏਫ੍ਰੈਂਡ-ਗਰਲਫ੍ਰੈਂਡ ਤੋਂ ਪਤੀ-ਪਤਨੀ ਬਣ ਗਏ ਹਨ। ਜੀ ਹਾਂ ਦੋਵੇਂ ਜਣਿਆਂ ਨੇ ਆਪਣੀ ਜ਼ਿੰਦਗੀ ਦਾ ਨਵਾਂ ਆਗਾਜ਼ ਕਰ ਲਿਆ ਹੈ। ਪ੍ਰਸ਼ੰਸਕ ਲਾੜਾ-ਲਾੜੀ ਦੀ ਇੱਕ ਝਲਕ ਲਈ ਬੇਤਾਬ ਹਨ। ਜੀ ਹਾਂ ਇਹ ਪਹਿਲਾਂ ਮੌਕਾ ਹੈ ਜਦੋਂ ਦੋਵੇਂ ਇਕੱਠੇ ਸਾਹਮਣੇ ਆਏ ਹਨ। ਦੋਵਾਂ ਦੇ ਵਿਆਹ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ। ਦੋਵੇਂ ਵਿਆਹ ਵਾਲੇ ਆਊਟਫਿੱਟ ਚ ਬਹੁਤ ਹੀ ਪਿਆਰੇ ਨਜ਼ਰ ਆ ਰਹੇ ਨੇ। ਦੋਵਾਂ ਕਰੀਮ ਰੰਗ ਵਾਲੇ ਵੈਡਿੰਗ ਆਉਟਫਿੱਟ ‘ਚ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੇ ਹਨ। ਬੁਆਏਫ੍ਰੈਂਡ-ਗਰਲਫਰੈਂਡ ਤੋਂ ਬਾਅਦ ਹੁਣ ਦੋਵੇਂ ਪਤੀ-ਪਤਨੀ ਬਣ ਗਏ ਹਨ। Tagsalia bhattout nowphoto galleryranbir kapoorwedding pics ----------- Advertisement ----------- ਤਾਜ਼ਾ ਖਬਰਾਂ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ... ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ... ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ... ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1... ‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence... ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ... ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ... ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026... PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ... ਸਬੰਧਿਤ ਹੋਰ ਖ਼ਬਰਾਂ Breaking News Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ... September 17, 2026 Breaking News ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ... September 16, 2026 Breaking News ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।... September 14, 2026 Breaking News ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ? ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ... September 13, 2026 Breaking News ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’ ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ... September 13, 2026 Breaking News ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ... September 10, 2026 Breaking News ਵਿਆਹ ਤੋਂ 5 ਮਹੀਨੇ ਬਾਅਦ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਹੋਏ ਵੱਖ, ਆਪਸੀ ਸਹਿਮਤੀ ਨਾਲ ਅਲੱਗ ਹੋਏ ਦੋਵੇਂ ਰੈਪਰ ਅਤੇ ਗਾਇਕ ਬਾਦਸ਼ਾਹ ਨੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਹੀ ਪੰਜਾਬੀ ਅਦਾਕਾਰਾ... September 1, 2026 Breaking News ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ... August 20, 2026 Breaking News ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ... August 16, 2026