----------- Advertisement ----------- HomeNewsEntertainmentਸ਼ਹਿਨਾਜ਼ ਗਿੱਲ ਦੇ ਨਵੇਂ ਫੋਟੋਸ਼ੂਟ ਨੇ ਜਿੱਤਿਆ ਦਰਸ਼ਕਾਂ ਦਾ ਦਿਲ,ਦੇਖੋ ਦਿਲਕਸ਼ ਤਸਵੀਰਾਂ ਸ਼ਹਿਨਾਜ਼ ਗਿੱਲ ਦੇ ਨਵੇਂ ਫੋਟੋਸ਼ੂਟ ਨੇ ਜਿੱਤਿਆ ਦਰਸ਼ਕਾਂ ਦਾ ਦਿਲ,ਦੇਖੋ ਦਿਲਕਸ਼ ਤਸਵੀਰਾਂ EntertainmentGallery Published on April 13, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਸ਼ਹਿਨਾਜ਼ ਗਿੱਲ ਜੋ ਕਿ ਪਿਛਲੇ ਦਿਨੀਂ ਪੰਜਾਬ ਆਈ ਹੋਈ ਸੀ। ਹਾਲ ਹੀ ‘ਚ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣਾ ਨਵਾਂ ਫੋਟੋਸ਼ੂਟ ਸ਼ੇਅਰ ਕੀਤਾ ਹੈ। ਜਿਸ ਉਹ ਇੱਕ ਵਾਰ ਫਿਰ ਤੋਂ ਆਪਣੇ ਦਰਸ਼ਕਾਂ ਦਾ ਦਿਲ ਜਿੱਤਣ ‘ਚ ਕਾਮਯਾਬ ਰਹੀ ਹੈ। ਸ਼ਹਿਨਾਜ਼ ਦੇ ਪ੍ਰਸ਼ੰਸਕਾਂ ਨੂੰ ਇਹ ਨਵਾਂ ਫੋਟੋਸ਼ੂਟ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ। ਜਿਸ ਕਰਕੇ ਇਹ ਤਸਵੀਰਾਂ ਬਹੁਤ ਹੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਨੇ ਲਿਖਿਆ ਹੈ- ‘Style ਦੌਲਤ ਦਾ ਪ੍ਰਦਰਸ਼ਨ ਨਹੀਂ ਬਲਕਿ ਕਲਪਨਾ ਅਤੇ ਮਨੋਦਸ਼ਾ ਦਾ ਪ੍ਰਗਟਾਵਾ ਹੈ’ । ਪਹਿਲੀ ਤਸਵੀਰ ਚ ਉਹ ਪੈਰਾਂ ਦੇ ਭਾਰ ਬੈਠੀ ਨਜ਼ਰ ਆ ਰਹੀ ਹੈ। ਬਾਕੀ ਦੀਆਂ ਤਸਵੀਰਾਂ ਚ ਉਹ ਸੋਫੇ ਉੱਤੇ ਬੈਠ ਕੇ ਵੱਖ-ਵੱਖ ਸਟਾਈਲਿਸ਼ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। Tagsnew photoshootphoto galleryshehnaz kaur gillviral photos ----------- Advertisement ----------- ਤਾਜ਼ਾ ਖਬਰਾਂ ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ... ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ... ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ... ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ... ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ,... ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ... ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ... ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲਿਆ ਵੱਡਾ... ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ... ਸਬੰਧਿਤ ਹੋਰ ਖ਼ਬਰਾਂ Breaking News ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।... September 14, 2026 Breaking News ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ? ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ... September 13, 2026 Breaking News ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’ ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ... September 13, 2026 Breaking News ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ... September 10, 2026 Breaking News ਵਿਆਹ ਤੋਂ 5 ਮਹੀਨੇ ਬਾਅਦ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਹੋਏ ਵੱਖ, ਆਪਸੀ ਸਹਿਮਤੀ ਨਾਲ ਅਲੱਗ ਹੋਏ ਦੋਵੇਂ ਰੈਪਰ ਅਤੇ ਗਾਇਕ ਬਾਦਸ਼ਾਹ ਨੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਹੀ ਪੰਜਾਬੀ ਅਦਾਕਾਰਾ... September 1, 2026 Breaking News ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ... August 20, 2026 Breaking News ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ... August 16, 2026 Breaking News ‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ... August 13, 2026 Breaking News ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼... August 7, 2026