----------- Advertisement ----------- HomeNewsEntertainmentਬੇਹੱਦ ਬੋਲਡ ਅਤੇ ਗਲੈਮਰਸ ਹੈ ਸੰਨੀ ਲਿਓਨ,ਜਨਮਦਿਨ ਮੌਕੇ ਦੇਖੋ ਅਦਾਕਾਰਾ ਦੀਆ ਖ਼ੂਬਸੂਰਤ... ਬੇਹੱਦ ਬੋਲਡ ਅਤੇ ਗਲੈਮਰਸ ਹੈ ਸੰਨੀ ਲਿਓਨ,ਜਨਮਦਿਨ ਮੌਕੇ ਦੇਖੋ ਅਦਾਕਾਰਾ ਦੀਆ ਖ਼ੂਬਸੂਰਤ ਤਸਵੀਰਾਂ EntertainmentGallery Published on May 13, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਸੰਨੀ ਲਿਓਨ ਦੇ ਨਾਂ ਨਾਲ ਜਾਣੀ ਜਾਂਦੀ ਕਰਨਜੀਤ ਕੌਰ ਵੋਹਰਾ ਹਰ ਸਾਲ 13 ਮਈ ਨੂੰ ਆਪਣਾ ਜਨਮਦਿਨ ਮਨਾਉਂਦੀ ਹੈ। ਸੰਨੀ ਇੱਕ ਬਾਲੀਵੁੱਡ ਅਦਾਕਾਰਾ ਹੈ। ਸੰਨੀ ਨਾ ਸਿਰਫ ਇਕ ਚੰਗੀ ਅਭਿਨੇਤਰੀ ਹੈ ਸਗੋਂ ਉਹ ਪਤਨੀ, ਮਾਂ ਅਤੇ ਨੂੰਹ ਹੋਣ ਦੀ ਜ਼ਿੰਮੇਵਾਰੀ ਵੀ ਨਿਭਾਉਂਦੀ ਹੈ। ਸੰਨੀ ਵੀ ਉਨ੍ਹਾਂ ਆਮ ਔਰਤਾਂ ਵਾਂਗ ਹੈ ਜੋ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਸਮਾਂ ਬਿਤਾਉਣਾ ਪਸੰਦ ਕਰਦੀ ਹੈ। ਹਰ ਮਾਂ ਦੀ ਤਰ੍ਹਾਂ ਸੰਨੀ ਵੀ ਆਪਣੇ ਬੱਚਿਆਂ ਨੂੰ ਬਹੁਤ ਪਿਆਰ ਕਰਦੀ ਹੈ। ਉਹ ਉਨ੍ਹਾਂ ਦੀਆਂ ਖੁਸ਼ੀਆਂ ਅਤੇ ਛੋਟੀਆਂ-ਛੋਟੀਆਂ ਲੋੜਾਂ ਦਾ ਪੂਰਾ ਧਿਆਨ ਰੱਖਦੀ ਹੈ। ਆਪਣੇ ਬਿਜ਼ੀ ਸ਼ੈਡਿਊਲ ‘ਚੋਂ ਸਮਾਂ ਕੱਢ ਕੇ ਸੰਨੀ ਅਕਸਰ ਆਪਣੇ ਪਰਿਵਾਰ ਨਾਲ ਖੂਬ ਮਸਤੀ ਕਰਦੀ ਨਜ਼ਰ ਆਉਂਦੀ ਹੈ। ਪਿਛਲੇ ਸਾਲ 2021 ‘ਚ ਰਿਲੀਜ਼ ਹੋਏ ਸੰਨੀ ਲਿਓਨ ਦੇ ਗੀਤ ‘ਮਧੂਬਨ’ ਨੇ ਕਾਫੀ ਹੰਗਾਮਾ ਕੀਤਾ ਸੀ। ਗੀਤ ਦੇ ਬੋਲਾਂ ‘ਤੇ ਹਿੰਦੂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਸੀ। ਵਿਵਾਦਾਂ ਤੋਂ ਬਾਅਦ ਸਾਰੇਗਾਮਾ ਨੇ ਸ਼ਬਦਾਂ ਨੂੰ ਬਦਲਣ ਦੀ ਗੱਲ ਕਹੀ ਸੀ। ਮਾਮਲਾ ਇੰਨਾ ਵਧ ਗਿਆ ਸੀ ਕਿ ਇਸ ਦੇ ਲਈ ਸੰਨੀ ਦੀ ਗ੍ਰਿਫਤਾਰੀ ਦੀ ਮੰਗ ਵੀ ਉੱਠਣ ਲੱਗੀ ਸੀ। Tagsbirthday specialbollywood actressphoto gallerysunny leoni ----------- Advertisement ----------- ਤਾਜ਼ਾ ਖਬਰਾਂ ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ... ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਰਾਜਾਂ ਦੀ ਸਾਂਝੀ ਪੁਲਿਸ ਕਾਰਵਾਈ ਨਾਲ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ... ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ... ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ... 21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ!... ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ... ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ... ਸਬੰਧਿਤ ਹੋਰ ਖ਼ਬਰਾਂ Breaking News ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼ ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ... June 14, 2026 Breaking News ਯੋਜਨਾ ਤਹਿਤ ਹੁਣ ਤੱਕ 835 ਹਸਪਤਾਲ ਸੂਚੀਬੱਧ; ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ: ਮੁੱਖ ਮੰਤਰੀ ਭਗਵੰਤ ਸਿੰਘ... ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ... June 6, 2026 Breaking News ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਕਰੇਗੀ ਬੁਰਾ ਹਾਲ, 6 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ... May 18, 2026 Breaking News ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ... May 11, 2026 Breaking News ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ... March 23, 2026 Breaking News ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ... March 15, 2026 Breaking News ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ *ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ... March 13, 2026 Breaking News ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ... March 13, 2026 Breaking News ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ... March 12, 2026